ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੈਨੇਡਾ: ਟਰਾਲਿਆਂ ਦੀ ਟੱਕਰ ਦੌਰਾਨ ਸਾਗਰਾ ਦੇ ਨੌਜਵਾਨ ਸਣੇ ਦੋ ਹਲਾਕ

ਪਾਤੜਾਂ (ਪੱਤਰ ਪ੍ਰੇਰਕ): ਕੈਨੇਡਾ ਦੇ ਬਰੈਂਪਟਨ ਨੇੜੇ ਦੋ ਟਰਾਲਿਆਂ ਦਰਮਿਆਨ ਟੱਕਰ ਤੋਂ ਬਾਅਦ ਅੱਗ ਲੱਗਣ ਨਾਲ ਜ਼ਿਲ੍ਹਾ ਪਟਿਆਲਾ ਦੇ ਪਿੰਡ ਸਾਗਰਾ ਦੇ ਨੌਜਵਾਨ ਗੁਰਪਿੰਦਰ ਸਿੰਘ (24) ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ‌ਬੀਤੇ ਐਤਵਾਰ...
Advertisement

ਪਾਤੜਾਂ (ਪੱਤਰ ਪ੍ਰੇਰਕ): ਕੈਨੇਡਾ ਦੇ ਬਰੈਂਪਟਨ ਨੇੜੇ ਦੋ ਟਰਾਲਿਆਂ ਦਰਮਿਆਨ ਟੱਕਰ ਤੋਂ ਬਾਅਦ ਅੱਗ ਲੱਗਣ ਨਾਲ ਜ਼ਿਲ੍ਹਾ ਪਟਿਆਲਾ ਦੇ ਪਿੰਡ ਸਾਗਰਾ ਦੇ ਨੌਜਵਾਨ ਗੁਰਪਿੰਦਰ ਸਿੰਘ (24) ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ‌ਬੀਤੇ ਐਤਵਾਰ ਉਹ ਮਿਸੀਸਾਗਾ ’ਚ ਦੋਸਤਾਂ ਨਾਲ ਜਨਮ ਦਿਨ ਮਨਾਉਣ ਤੋਂ ਬਾਅਦ ਘਰ ਪਰਤ ਰਿਹਾ ਸੀ ਕਿ ਸਾਹਮਣਿਉਂ ਆ ਰਹੇ ਟਰਾਲੇ ਨੇ ਟੱਕਰ ਮਾਰੀ ਤਾਂ ਟਰਾਲੇ ਨੂੰ ਅੱਗ ਲੱਗ ਗਈ ਤੇ ਉਸ ਦਾ ਲੜਕਾ ਗੁਰਪਿੰਦਰ ਸਿੰਘ ਤੇ ਉਸ ਦਾ ਸਹਾਇਕ (ਕੇਰਲਾ ਦਾ ਰਹਿਣ ਵਾਲਾ) ਅੱਗ ਦੀ ਲਪੇਟ ’ਚ ਆ ਗਏ ਤੇ ਦੋਵਾਂ ਦੀ ਸੜਨ ਕਾਰਨ ਮੌਤ ਹੋ ਗਈ।

Advertisement
Advertisement