ਕੈਪਟਨ ਤੇ ਸਿੱਧੂ ਮੀਟਿੰਗ: ਦੁਪਹਿਰ ਦੇ ਖਾਣੇ ’ਤੇ ਪਰੋੋਸੇ ਕਈ ਮਸਲੇ

ਕੈਪਟਨ ਤੇ ਸਿੱਧੂ ਮੀਟਿੰਗ: ਦੁਪਹਿਰ ਦੇ ਖਾਣੇ ’ਤੇ ਪਰੋੋਸੇ ਕਈ ਮਸਲੇ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 25 ਨਵੰਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਸਿਸਵਾਂ ਸਥਿਤ ਫਾਰਮ ਹਾਊਸ ’ਤੇ ਬਾਅਦ ਦੁਪਹਿਰ ਸਾਬਕਾ ਕੈਬਨਿਟ ਸਹਿਯੋਗੀ ਨਵਜੋਤ ਸਿੰਘ ਸਿੱਧੂ ਨਾਲ ਕਰੀਬ ਇਕ ਘੰੰਟੇ ਤੱਕ ਮੀਟਿੰਗ ਕੀਤੀ। ਸਿੱਧੂ ਮੀਟਿੰਗ ਤੋਂ ਬਾਅਦ ਅੰਮ੍ਰਿਤਸਰ ਲਈ ਰਵਾਨਾ ਹੋ ਗਏ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਦੁਆਰਾ ਸਾਂਝੇ ਕੀਤੇ ਗਏ ਟਵੀਟ ਵਿੱਚ ਇਸ ਮੀਟਿੰਗ ਦਾ ਖੁਲਾਸਾ ਕੀਤਾ ਗਿਆ ਹੈ ਕਿ ਦੋਵਾਂ ਨੇਤਾਵਾਂ ਵਿਚਾਲੇ ਬੜੀ ਨਿੱਘੇ ਮਾਹੌਲ ਵਿੱਚ ਮੀਟਿੰਗ ਹੋਈ। ਦੋਵਾਂ ਨੇ ਪੰਜਾਬ ਅਤੇ ਰਾਸ਼ਟਰੀ ਹਿੱਤ ਦੇ ਮਹੱਤਵਪੂਰਨ ਰਾਜਨੀਤਿਕ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All