ਲੋਕ ਭਲਾਈ ਮੁੱਦੇ ਉਠਾਉਣ ’ਤੇ ਕੈਪਟਨ ਨੇ ਮੈਨੂੰ ਤੰਗ ਕੀਤਾ: ਚੰਨੀ

ਲੋਕ ਭਲਾਈ ਮੁੱਦੇ ਉਠਾਉਣ ’ਤੇ ਕੈਪਟਨ ਨੇ ਮੈਨੂੰ ਤੰਗ ਕੀਤਾ: ਚੰਨੀ

ਪਠਾਨਕੋਟ, 3 ਦਸੰਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਅੱਜ ਨਿਸ਼ਾਨਾ ਸੇਧਦਿਆਂ ਕਿਹਾ ਕਿ ਜਦੋਂ ਵੀ ਉਨ੍ਹਾਂ (ਚੰਨੀ) ਨੇ ਆਮ ਲੋਕਾਂ ਦੀ ਭਲਾਈ ਦੇ ਮੁੱਦੇ ਉਠਾਏ ਤਾਂ ਕੈਪਟਨ ਨੂੰ ਉਨ੍ਹਾਂ ਨੂੰ ‘ਤੰਗ ਪ੍ਰੇਸ਼ਾਨ’ ਕੀਤਾ। ਨੇੜਲੇ ਕਸਬੇ ਭਾਓ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਉਹ ਲੋੜਵੰਦ ਲੋਕਾਂ ਨਾਲ ਸਬੰਧਤ ਮੁੱਦੇ ਉਠਾਉਂਦੇ ਰਹੇ। ਉਨ੍ਹਾਂ ਨੇ ਅਕਾਲੀ ਦਲ, ਭਾਜਪਾ ਤੇ ਕੈਪਟਨ ਅਮਰਿੰਦਰ ਸਿੰਘ ’ਤੇ ਦੋਸ਼ ਲਗਾਇਆ ਕਿ ਤਿੰਨਾਂ ਨੇ ਖੇਤੀ ਕਾਨੂੰਨ ਪਾਸ ਕਰਵਾਉਣ ਲਈ ਮਿਲੀਭੁਗਤ ਕੀਤੀ ਤਾਂ ਕਿ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਜਾ ਸਕੇ। ਇਸੇ ਦੌਰਾਨ ਆਮ ਆਦਮੀ ਪਾਰਟੀ ’ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਬਾਰੇ ਬਹੁਤ ਘੱਟ ਜਾਣਕਾਰੀ ਹੈ ਤੇ ਉਹ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੂਬੇ ਦੀ ਸੱਤਾ ’ਤੇ ਕਾਬਜ਼ ਹੋਣਾ ਚਾਹੁੰਦਾ ਹੈ। -ਆਈਏਐੱਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All