ਸੀਬੀਐੱਸਈ ਦਾ ਸਪਸ਼ਟੀਕਰਨ: ਪੰਜਾਬੀ ਨੂੰ ਮਾਈਨਰ ਵਿਸ਼ਿਆਂ ਦੀ ਸ਼੍ਰੇਣੀ ’ਚ ਰੱਖਿਆ ਹੋਇਆ ਹੈ

ਸੀਬੀਐੱਸਈ ਦਾ ਸਪਸ਼ਟੀਕਰਨ: ਪੰਜਾਬੀ ਨੂੰ ਮਾਈਨਰ ਵਿਸ਼ਿਆਂ ਦੀ ਸ਼੍ਰੇਣੀ ’ਚ ਰੱਖਿਆ ਹੋਇਆ ਹੈ

ਨਵੀਂ ਦਿੱਲੀ, 22 ਅਕਤੂਬਰ

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ 10 ਵੀਂ ਅਤੇ 12 ਵੀਂ ਦੀ ਟਰਮ -1 ਪ੍ਰੀਖਿਆ ਦੇ ਮਾਈਨਰ ਵਿਸ਼ਿਆਂ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਸੀਬੀਐੱਸਈ ਵੱਲੋਂ ਇਹ ਸਪਸ਼ਟੀਕਰਨ ਉਸ ਸਮੇਂ ਆਇਆ ਹੈ, ਜਦੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਵਿਸ਼ਿਆਂ ਵਿੱਚੋਂ ਪੰਜਾਬੀ ਨੂੰ ਬਾਹਰ ਕੱਢਣ 'ਤੇ ਇਤਰਾਜ਼ ਕੀਤਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All