ਕੇਂਦਰ ਵੱਲੋਂ ਅਮਨ ਅਰੋੜਾ ਨੂੰ ਯੂਰਪ ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ : The Tribune India

ਕੇਂਦਰ ਵੱਲੋਂ ਅਮਨ ਅਰੋੜਾ ਨੂੰ ਯੂਰਪ ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ

ਕੇਂਦਰ ਵੱਲੋਂ ਅਮਨ ਅਰੋੜਾ ਨੂੰ ਯੂਰਪ ਯਾਤਰਾ ਦੀ ਇਜਾਜ਼ਤ ਦੇਣ ਤੋਂ ਇਨਕਾਰ

ਰੁਚਿਕਾ ਐਮ ਖੰਨਾ

ਚੰਡੀਗੜ੍ਹ, 23 ਸਤੰਬਰ

ਪੰਜਾਬ ਦੀ ‘ਆਪ’ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਕੇਂਦਰ ਨੇ ਪੰਜਾਬ ਦੇ ਊਰਜਾ ਮੰਤਰੀ ਅਮਨ ਅਰੋੜਾ ਨੂੰ ਬੈਲਜੀਅਮ, ਜਰਮਨੀ ਅਤੇ ਨੀਦਰਲੈਂਡ ਦੀ ਯਾਤਰਾ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਸ੍ਰੀ ਅਰੋੜਾ ਨੇ 24 ਸਤੰਬਰ ਤੋਂ 2 ਅਕਤੂਬਰ ਤੱਕ ਤਿੰਨ ਦੇਸ਼ਾਂ ਦੀ ਯਾਤਰਾ ਕਰਨੀ ਸੀ। ਉਨ੍ਹਾਂ ਯੂਰਪ ਵਿੱਚ ਹਾਈਡਰੋਜਨ ਸੈਕਟਰ ਵਿੱਚ ਹੋਏ ਨਵੀਨਤਮ ਵਿਕਾਸ ਬਾਰੇ ਜਾਣਕਾਰੀ ਲੈਣ ਯੂਰਪ ਜਾਣਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ