ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਆਪ’ ਵਿਧਾਇਕਾਂ ਨਾਲ ਸੂਬੇ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ : The Tribune India

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਆਪ’ ਵਿਧਾਇਕਾਂ ਨਾਲ ਸੂਬੇ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਆਪ’ ਵਿਧਾਇਕਾਂ ਨਾਲ ਸੂਬੇ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ

ਆਤਿਸ਼ ਗੁਪਤਾ

ਚੰਡੀਗੜ੍ਹ, 4 ਮਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਚੰਡੀਗੜ੍ਹ ਸੈਕਟਰ-35 ਸਥਿਤ ਮਿਊਂਸੀਪਲ ਭਵਨ ਵਿਖੇ ਮੀਟਿੰਗ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਵਿਧਾਇਕਾਂ ਤੋਂ ਸੂਬੇ ਦੀਆਂ ਮੁੱਖ ਸਮੱਸਿਆਵਾਂ ਬਾਰੇ ਵੀ ਗੱਲਬਾਤ ਕੀਤੀ ਹੈ ਤਾਂ ਜੋ ਸੂਬੇ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਜਟ ਤਿਆਰ ਕੀਤਾ ਜਾ ਸਕੇ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰੇਗੀ। ਸੂਬੇ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੀ 90 ਦੇ ਕਰੀਬ ਵਿਧਾਇਕ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All