ਚੰਡੀਗੜ੍ਹ ਯੂਨੀਵਰਸਿਟੀ ਦੇ ਬਾਨੀ ਚਾਂਸਲਰ ਸਤਨਾਮ ਸਿੰਘ ਸੰਧੂ ਰਾਜ ਸਭਾ ਲਈ ਨਾਮਜ਼ਦ
ਨਵੀਂ ਦਿੱਲੀ, 30 ਜਨਵਰੀ ਚੰਡੀਗੜ੍ਹ ਯੂਨੀਵਰਸਿਟੀ ਦੇ ਬਾਨੀ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਅੱਜ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ। ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਵਿੱਚ ਕਿਹਾ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਧੂ ਨੂੰ ਸੰਸਦ ਦੇ ਉਪਰਲੇ ਸਦਨ ਲਈ ਨਾਮਜ਼ਦ ਕੀਤਾ...
Advertisement
ਨਵੀਂ ਦਿੱਲੀ, 30 ਜਨਵਰੀ
ਚੰਡੀਗੜ੍ਹ ਯੂਨੀਵਰਸਿਟੀ ਦੇ ਬਾਨੀ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਅੱਜ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ। ਗ੍ਰਹਿ ਮੰਤਰਾਲੇ ਨੇ ਨੋਟੀਫਿਕੇਸ਼ਨ ਵਿੱਚ ਕਿਹਾ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਧੂ ਨੂੰ ਸੰਸਦ ਦੇ ਉਪਰਲੇ ਸਦਨ ਲਈ ਨਾਮਜ਼ਦ ਕੀਤਾ ਹੈ। ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਸੰਧੂ ਕਿਸਾਨ ਵੀ ਹੈ ਅਤੇ ਸਿੱਖਿਆ ਪ੍ਰਾਪਤ ਕਰਨ ਲਈ ਉਨ੍ਹਾਂ ਸੰਘਰਸ਼ ਵੀ ਕੀਤਾ। 2001 ਵਿੱਚ ਮੁਹਾਲੀ ਵਿੱਚ ‘ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼’ (ਸੀਜੀਸੀ) ਦੀ ਸਥਾਪਨਾ ਅਤੇ 2012 ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੀ ਸਥਾਪਨਾ ਦਾ ਸਿਹਰਾ ਉਨ੍ਹਾਂ ਨੂੰ ਜਾਂਦਾ ਹੈ।
Advertisement
Advertisement
×