ਜਲੰਧਰ (ਨਿੱਜੀ ਪੱਤਰ ਪ੍ਰੇਰਕ): ਭੀਮ ਆਰਮੀ ਦੇ ਸੰਸਥਾਪਕ ਚੰਦਰ ਸ਼ੇਖਰ ਆਜ਼ਾਦ ਨੇ ਦਲਿਤ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਗਲੋਂ ਗੁਲਾਮੀ ਦਾ ਜੂਲਾ ਲਾਹ ਸੁੱਟਣ ਅਤੇ ਡਾ. ਭੀਮ ਰਾਓ ਅੰਬੇਦਕਰ ਦੇ ਸੰਵਿਧਾਨ ਨੂੰ ਦੇਸ਼ ਵਿਚ ਲਾਗੂ ਕਰਵਾਉਣ ਲਈ ਇਕਜੁੱਟ ਹੋਣ। ਉਹ ਅੱਜ ਇੱਥੇ ਸ੍ਰੀ ਗੁਰੂ ਰਵਿਦਾਸ ਚੌਕ ਵਿਚ ਪੰਜਾਬ ਬੰਦ ਦੇ ਸੱਦੇ ਦੌਰਾਨ ਕੀਤੇ ਗਏ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰ ਰਹੇ ਸਨ। ਨੌਜਵਾਨ ਦਲਿਤ ਆਗੂ ਚੰਦਰ ਸ਼ੇਖਰ ਨੇ ਕਿਹਾ ਕਿ ਜੇਕਰ ਸਾਰੀਆਂ ਪੱਛੜੀਆਂ ਸ਼੍ਰੇਣੀਆਂ ਇਕੱਠੀਆਂ ਹੋ ਬਾਕੀ ਸਫਾ 5 »