ਚੰਨੀ ਦਾ ਵਿਰੋਧੀਆਂ ’ਤੇ ਹਮਲਾ: ਮੈਂ ਐਲਾਨਜੀਤ ਨਹੀਂ, ਵਿਸ਼ਵਾਸਜੀਤ ਹਾਂਂ

ਚੰਨੀ ਦਾ ਵਿਰੋਧੀਆਂ ’ਤੇ ਹਮਲਾ: ਮੈਂ ਐਲਾਨਜੀਤ ਨਹੀਂ, ਵਿਸ਼ਵਾਸਜੀਤ ਹਾਂਂ

ਚੰਡੀਗੜ੍ਹ, 2 ਦਸੰਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਸਿਆਸੀ ਵਿਰੋਧੀਆਂ ’ਤੇ ਅੱਜ ਨਿਸ਼ਾਨਾ ਸੇਧਿਆਂ ਕਿਹਾ ਕਿ ਉਹ ਸਿਰਫ ਐਲਾਨ ਹੀ ਨਹੀਂ ਕਰਦੇ ਸਗੋਂ ਲੋਕਾਂ ਨਾਲ ਕੀਤੇ ਹੋਏ ਵਾਅਦੇ ਵੀ ਨਿਭਾਉਂਦੇ ਹਨ। ਉਨ੍ਹਾਂ ਨੇ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਲੋਕ ਕਹਿੰਦੇ ਹਨ ਕਿ ਇਹ ‘ਚੰਨੀ ਸਰਕਾਰ’ ਹੈ ਜਦੋਂ ਕਿ ਮੈਂ ਕਹਿੰਦਾਂ ਹਾਂ ਕਿ ਇਹ ‘ਚੰਗੀ ਸਰਕਾਰ’ ਹੈ। ਉਨ੍ਹਾਂ ਨੇ ਵਿਕਾਸ ਕੰਮਾਂ ਦੇ ਵੇਰਵੇ ਵੀ ਦਿੱਤੇ ਅਤੇ ਸਤੰਬਰ ਮਹੀਨੇ ਵਿੱਚ ਉਨ੍ਹਾਂ ਵੱਲੋਂ ਮੁੱਖ ਮੰਤਰੀ ਦਾ ਕਾਰਜਭਾਰ ਸੰਭਾਲਣ ਮਗਰੋਂ ਸੂਬਾ ਸਰਕਾਰ ਵੱਲੋਂ ਲੋਕ-ਹਿੱਤ ਵਿੱਚ ਚੁੱਕੇ ਗਏ ਕਦਮਾਂ ਦੇ ਵੀ ਵੇਰਵੇ ਦਿੱਤੇ। ਉਨ੍ਹਾਂ ਕਿਹਾ ਕਿ ਮੈਂ ਐਲਾਨਜੀਤ ਨਹੀਂ ਹਾਂ, ਮੈ ਵਿਸ਼ਵਾਸਜੀਤ ਹਾਂਂ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All