ਐਤਵਾਰ ਸ਼ਾਮ 4.30 ਵਜੇ 15 ਮੰਤਰੀ ਚੁੱਕਣਗੇ ਸਹੁੰ

ਐਤਵਾਰ ਸ਼ਾਮ 4.30 ਵਜੇ  15 ਮੰਤਰੀ ਚੁੱਕਣਗੇ ਸਹੁੰ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ,25 ਸਤੰਬਰ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੀਟਿੰਗ ਸਮਾਪਤ ਹੋ ਗਈ ਹੈ।ਸੂਤਰਾਂ ਮੁਤਾਬਕ ਪੰਜਾਬ ਮੰਤਰੀ ਮੰਡਲ ਦਾ ਐਤਵਾਰ ਸ਼ਾਮ 4.30 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਬਾਅਦ ਦੁਪਹਿਰ 12.30 ਵਜੇ ਸ੍ਰੀ ਪੁਰੋਹਿਤ ਨਾਲ ਮੁਲਾਕਾਤ ਕੀਤੀ। ਸ੍ਰੀ ਚੰਨੀ ਨੂੰ ਬੀਤੇ ਦਿਨ ਪਾਰਟੀ ਹਾਈ ਕਮਾਂਡ ਨੇ ਨਵੇਂ ਮੰਤਰੀਆਂ ਅਤੇ ਉਨ੍ਹਾਂ ਦੇ ਵਿਭਾਗਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਆਖਰੀ ਵਿਚਾਰ-ਵਟਾਂਦਰੇ ਲਈ ਦਿੱਲੀ ਬੁਲਾਇਆ ਸੀ। ਸ੍ਰੀ ਚੰਨੀ ਤੋਂ ਇਲਾਵਾ ਦੋ ਉਪ ਮੁੱਖ ਮੰਤਰੀ ਹਲਫ਼ ਲੈ ਚੁੱਕੇ ਹਨ ਤੇ ਇਨ੍ਹਾਂ ਤੋਂ ਇਲਾਵਾ 15 ਹੋਰ ਮੰਤਰੀਆਂ ਨੇ ਐਤਵਾਰ ਨੂੰ ਸਹੁੰ ਚੁੱਕਣੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All