ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ

20 ਸਤੰਬਰ ਨੂੰ ਸਵੇਰੇ 11 ਵਜੇ ਸਹੁੰ ਚੁੱਕਣਗੇ; ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਨੀ ਨੂੰ ਵਧਾਈ

ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 19 ਸਤੰਬਰ

ਚਮਕੌਰ ਸਾਹਿਬ ਤੋਂ ਕਾਂਗਰਸ ਦੇ ਵਿਧਾਇਕ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਨ੍ਹਾਂ ਦੇ ਨਾਂ ’ਤੇ ਮੋਹਰ ਪਾਰਟੀ ਹਾਈ ਕਮਾਨ ਨੇ ਲਗਾ ਦਿੱਤੀ ਹੈ। ਦਲਿਤ ਚਿਹਰਾ 48 ਸਾਲਾ ਸ੍ਰੀ ਚੰਨੀ ਕੈਪਟਨ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਸਨ। ਉਹ ਤੀਜੀ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਦਾ ਨਾਮ ਚਰਚਾ ਵਿੱਚ ਨਹੀਂ ਸੀ ਤੇ ਸ਼ਾਮ ਤੱਕ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਚੱਲ ਰਿਹਾ ਸੀ। ਸ੍ਰੀ ਚੰਨੀ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਤੇ ਵਿਧਾਇਕਾਂ ਦੇ ਸਮਰਥਨ ਦਾ ਦਾਅਵਾ ਪੇਸ਼ ਕੀਤਾ। ਰਾਜ ਭਵਨ ਤੋਂ ਬਾਹਰ ਆ ਕੇ ਸ੍ਰੀ ਚੰਨੀ ਨੇ ਦੱਸਿਆ ਕਿ ਰਾਜਪਾਲ ਨੇ 20 ਸਤੰਬਰ ਨੂੰ ਸਵੇਰੇ 11 ਵਜੇ ਸਹੁੰ ਚੁੱਕਣ ਦਾ ਸੱਦਾ ਦਿੱਤਾ ਹੈ। ਦੂਜੇ ਪਾਸੇ ਰਾਹੁਲ ਗਾਂਧੀ ਨੇ ਚੰਨੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਹੈ ਕਿ ਉਹ ਪੰਜਾਬ ਦਾ ਭਵਿੱਖ ਸੁਰੱਖਿਅਤ ਰੱਖਣਗੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All