ਮੁੱਖ ਮੰਤਰੀ ਭਗਵੰਤ ਮਾਨ ਨੂੰ ਭਲਕੇ ਹਸਪਤਾਲ ’ਚੋਂ ਮਿਲ ਸਕਦੀ ਹੈ ਛੁੱਟੀ
ਹਸਪਤਾਲ ਵੱਲੋਂ ਜਾਰੀ ਬੁਲੇਟਿਨ ’ਚ ਮੁੱਖ ਮੰਤਰੀ ਦੇ ਸਾਰੇ ਸਿਹਤ ਮਾਪਦੰਡ ਠੀਕ ਹੋੋਣ ਦਾ ਦਾਅਵਾ
Advertisement
ਇੱਥੋਂ ਦੇ ਫੋਰਟਿਸ ਹਸਪਤਾਲ ਵਿੱਚ ਪੰਜ ਸਤੰਬਰ ਤੋਂ ਜ਼ੇਰੇ ਇਲਾਜ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।
ਹਸਪਤਾਲ ਵੱਲੋਂ ਜਾਰੀ ਬੁਲੇਟਿਨ ਅਨੁਸਾਰ ਭਗਵੰਤ ਮਾਨ ਨੂੰ ਵੀਰਵਾਰ 11 ਸਤੰਬਰ ਨੂੰ ਛੁੱਟੀ ਦਿੱਤੀ ਜਾ ਸਕਦੀ ਹੈ। ਹਸਪਤਾਲ ਵੱਲੋਂ ਜਾਰੀ ਬੁਲੇਟਿਨ ’ਚ ਮੁੱਖ ਮੰਤਰੀ ਦੇ ਸਾਰੇ ਸਿਹਤ ਮਾਪਦੰਡ ਠੀਕ ਹੋੋਣ ਦਾ ਦਾਅਵਾ ਕੀਤਾ ਗਿਆ ਹੈ।
Advertisement
ਜਾਣਕਾਰੀ ਅਨੁਸਾਰ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ਦੀ ਸਥਿਤੀ ਉੱਤੇ ਲਗਾਤਾਰ ਨਜ਼ਰ ਰੱਖ ਰਹੀ ਹੈ।
ਹਸਪਤਾਲ ਵੱਲੋਂ ਜਾਰੀ ਬੁਲੇਟਿਨ ਅਨੁਸਾਰ ਭਗਵੰਤ ਮਾਨ ਨੂੰ ਵੀਰਵਾਰ, 11 ਸਤੰਬਰ ਨੂੰ ਛੁੱਟੀ ਦਿੱਤੇ ਜਾਣ ਦੀ ਸੰਭਾਵਨਾ ਹੈ।
Advertisement
×