Republic Day ਮੁੱਖ ਮੰਤਰੀ ਭਗਵੰਤ ਮਾਨ ਗਣਤੰਤਰ ਦਿਵਸ ਮੌਕੇ ਮੁਹਾਲੀ ’ਚ ਝੰਡਾ ਲਹਿਰਾਉਣਗੇ
ਡੀਜੀਪੀ ਗੌਰਵ ਯਾਦਵ ਵੱਲੋਂ ਗਣਤੰਤਰ ਦਿਵਸ ਸਮਾਗਮਾਂ ਦੀ ਸੁਰੱਖਿਆ ਦੇ ਜਾਇਜ਼ੇ ਲਈ ਬੈਠਕ
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 23 ਜਨਵਰੀ
Advertisement
ਮੁੱਖ ਮੰਤਰੀ ਭਗਵੰਤ ਮਾਨ ਗਣਤੰਤਰ ਦਿਵਸ ਮੌਕੇ ਹੁਣ ਫ਼ਰੀਦਕੋਟ ਦੀ ਥਾਂ ਮੁਹਾਲੀ ਵਿੱਚ ਕੌਮੀ ਤਿਰੰਗਾ ਲਹਿਰਾਉਣਗੇ।
Advertisement
ਇਸ ਦੌਰਾਨ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਡੀਜੀਪੀ ਗੌਰਵ ਯਾਦਵ ਨੇ ਅੱਜ ਪਟਿਆਲਾ ਵਿਚ ਪਟਿਆਲਾ ਰੇਂਜ ਦੇ ਜ਼ਿਲ੍ਹਿਆਂ ਨਾਲ ਸਬੰਧਤ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪੀਸੀਆਰ ਵਜੋਂ ਨਵੇਂ ਮੋਟਰਸਾਈਕਲ ਵੀ ਲਾਂਚ ਕੀਤੇ ਜਦ ਕਿ ਵਧੀਆ ਕਾਰਗੁਜ਼ਾਰੀ ਵਾਲੇ ਪੁਲੀਸ ਅਫਸਰਾਂ ਤੇ ਮੁਲਾਜ਼ਮਾਂ ਨੂੰ ਐਵਾਰਡ ਤੇ ਰਿਵਾਰਡ ਦੇ ਕੇ ਸਨਮਾਨਤ ਵੀ ਕੀਤਾ ਗਿਆ।
Advertisement
×