ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 704 ਨੌਜਵਾਨਾਂ ਨੂੰ ਦਿੱਤੇ ਜਾਣਗੇ ਨਿਯੁਕਤੀ ਪੱਤਰ

ਆਤਿਸ਼ ਗੁਪਤਾ ਚੰਡੀਗੜ੍ਹ, 5 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਿਸ਼ਨ ਰੁਜ਼ਗਾਰ ਤਹਿਤ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਨਵ ਨਿਯੁਕਤ 704 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਨ੍ਹਾਂ ਵਿੱਚ ਸਿਹਤ, ਕਾਰਪੋਰੇਸ਼ਨ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਨਵ...
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 5 ਮਾਰਚ

Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਿਸ਼ਨ ਰੁਜ਼ਗਾਰ ਤਹਿਤ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਨਵ ਨਿਯੁਕਤ 704 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਨ੍ਹਾਂ ਵਿੱਚ ਸਿਹਤ, ਕਾਰਪੋਰੇਸ਼ਨ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਨਵ ਨਿਯੁਕਤ ਨੌਜਵਾਨ ਸ਼ਾਮਲ ਹਨ।

ਇਹ ਨਿਯੁਕਤੀ ਪੱਤਰ ਅੱਜ ਚੰਡੀਗੜ੍ਹ ਦੇ ਸੈਕਟਰ 18 ਵਿਖੇ ਸਥਿਤ ਟੈਗੋਰ ਥੀਏਟਰ ਵਿੱਚ ਦਿੱਤੇ ਜਾਣਗੇ। ਇਸ ਮੌਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਰਹਿਣਗੇ। ਸੂਬਾ ਸਰਕਾਰ ਵੱਲੋਂ ਹੁਣ ਤੱਕ 51 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

 

ਇਹ ਵੀ ਪੜ੍ਹੋ:

  1. Chandigarh Protest: ਪੰਜਾਬ ਪੁਲੀਸ ਨੇ ਕਿਸਾਨਾਂ ਨੂੰ ਚੰਡੀਗੜ੍ਹ ਕੂਚ ਕਰਨ ਤੋਂ ਰੋਕਣ ਲਈ ਵੱਖ-ਵੱਖ ਥਾਈਂ ਕੀਤੀ ਨਾਕਾਬੰਦੀ
  2. Chandigarh ਕਿਸਾਨ ਧਰਨਾ: ਪੁਲੀਸ ਨੇ ਸੀਲ ਕੀਤੀਆਂ ਚੰਡੀਗੜ੍ਹ ਦੀਆਂ ਹੱਦਾਂ
  3. ਮੁੱਖ ਮੰਤਰੀ ਦੀ ਘੁਰਕੀ ਮਗਰੋਂ ਕਈ ਤਹਿਸੀਲਦਾਰ ਕੰਮ ’ਤੇ ਪਰਤੇ
Advertisement
Show comments