ਮੁੱਖ ਮੰਤਰੀ ਯੋਗੀ ਨੂੰ ਸ਼ਹੀਦੀ ਸਮਾਗਮਾਂ ਲਈ ਸੱਦਾ
ਕੈਬਨਿਟ ਮੰਤਰੀਆਂ ਅਮਨ ਅਰੋੜਾ ਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਲਖਨਊ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਕੀਤੀ। ਉਨ੍ਹਾਂ ਯੋਗੀ ਨੂੰ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ...
Advertisement
ਕੈਬਨਿਟ ਮੰਤਰੀਆਂ ਅਮਨ ਅਰੋੜਾ ਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਲਖਨਊ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਮੁਲਾਕਾਤ ਕੀਤੀ। ਉਨ੍ਹਾਂ ਯੋਗੀ ਨੂੰ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਤੇ ਮਨੁੱਖਤਾ ਲਈ ਹਨ। ਉਨ੍ਹਾਂ ਲੋਕਾਂ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
Advertisement
Advertisement
×

