‘ਮੁੱਖ ਮੰਤਰੀ ਸਿਹਤ ਯੋਜਨਾ’: ਤਰਨ ਤਾਰਨ ਤੇ ਬਰਨਾਲਾ ਵਿੱਚ ਰਜਿਸਟਰੇਸ਼ਨ ਸ਼ੁਰੂ
ਕੈਂਪਾਂ ਉੱਤੇ ਰਜਿਸਟਰੇਸ਼ਨ ਕਰਵਾਉਣ ਲੱਗੀ ਲੋਕਾਂ ਦੀ ਭੀੜ
Advertisement
ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬੀਮੇ ਲਈ ਅੱਜ ਤੋਂ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ।
ਪਾਇਲਟ ਪ੍ਰਾਜੈਕਟ ਵਜੋਂ ਤਰਨ ਤਾਰਨ ਅਤੇ ਬਰਨਾਲਾ ਵਿੱਚ ਕੈਂਪ ਲਗਾਏ ਗਏ ਹਨ। ਇਨ੍ਹਾਂ ਕੈਂਪਾਂ ਵਿਚ ਰਜਿਸਟਰੇਸ਼ਨ ਕਰਵਾਉਣ ਲਈ ਲੰਮੀਆਂ ਲਾਈਨਾਂ ਲਗੀਆ ਹੋਈਆਂ ਹਨ।
Advertisement
ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10-10 ਲੱਖ ਰੁਪਏ ਸਾਲਾਨਾ ਮੁਫ਼ਤ ਇਲਾਜ ਮਿਲੇਗਾ।
ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਰਜਿਸਟਰੇਸ਼ਨ ਕੀਤੀ ਜਾਵੇਗੀ ਅਤੇ ਸੂਬੇ ਦੇ ਲੋਕਾਂ ਨੂੰ ਯੋਜਨਾ ਦਾ ਲਾਭ ਦਿੱਤਾ ਜਾਵੇਗਾ।
Advertisement
×