ਕਾਂਗਰਸ ਨੇ ਪੰਜਾਬ ਦੇ ਬੇਰੁਜ਼ਗਾਰਾਂ ਨਾਲ ਧੋਖਾ ਕੀਤਾ: ਚੀਮਾ

ਕਾਂਗਰਸ ਨੇ ਪੰਜਾਬ ਦੇ ਬੇਰੁਜ਼ਗਾਰਾਂ ਨਾਲ ਧੋਖਾ ਕੀਤਾ: ਚੀਮਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ’ਤੇ ਸੂਬੇ ਦੇ ਬੇਰੁਜ਼ਗਾਰਾਂ ਨਾਲ ਕਦਮ-ਕਦਮ ’ਤੇ ਧੋਖੇ ਅਤੇ ਲੁੱਟ-ਖਸੁੱਟ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਭਰਤੀ ਪ੍ਰਕਿਰਿਆ ਲਈ ਟਾਟਾ ਕੰਸਲਟੈਂਸੀ ਸਰਵਿਸਿਜ਼ ਕੰਪਨੀ (ਟੀਸੀਐੱਸ) ਨਾਲ ਕੀਤਾ ਸਮਝੌਤਾ ਤੁਰੰਤ ਰੱਦ ਕਰੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ’ਚ ਹੋ ਰਹੀ ਸਰਕਾਰੀ ਭਰਤੀ ਲਈ ਪੰਜਾਬ ਡੌਮੀਸਾਈਲ ਸਰਟੀਫਿਕੇਟ ਲਾਜ਼ਮੀ ਕਰਕੇ ਵਾਧੂ ਨੰਬਰ ਦਿੱਤੇ ਜਾਣ ਅਤੇ ਬਾਹਰਲੇ ਰਾਜਾਂ ਦੇ ਉਮੀਦਵਾਰਾਂ ਲਈ ਸ਼ਰਤਾਂ ਵੱਧ ਤੋਂ ਵੱਧ ਸਖ਼ਤ ਕੀਤੀਆਂ ਜਾਣ। । -ਟਨਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਚੋਣਾਂ ਅਤੇ ਕਿਸਾਨ ਲਹਿਰ ਦੀਆਂ ਚੁਣੌਤੀਆਂ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਕੰਪਨੀਆਂ ਦੇ ਕਾਰੋਬਾਰ ਵਿਚ ਤੇਜ਼ੀ ਦਾ ਦੌਰ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਗ਼ੈਰ-ਜ਼ਿੰਮੇਵਾਰਾਨਾ ਬਿਆਨ

ਮੁੱਖ ਮੰਤਰੀ ਦੇ ਉਮੀਦਵਾਰ

ਮੁੱਖ ਮੰਤਰੀ ਦੇ ਉਮੀਦਵਾਰ

ਨੈਤਿਕ ਪਤਨ

ਨੈਤਿਕ ਪਤਨ

ਸਿਆਸਤ ਦਾ ਅਪਰਾਧੀਕਰਨ

ਸਿਆਸਤ ਦਾ ਅਪਰਾਧੀਕਰਨ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਪੰਜਾਬ ਵਿਚ ਦਲ-ਬਦਲੀ ਦੀ ਸਿਆਸਤ

ਮੁੱਖ ਖ਼ਬਰਾਂ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਭਾਜਪਾ ਨੇ ਕਿਸਾਨਾਂ ਦਾ ਦੁੱਖ ਵਧਾਇਆ: ਸੁਰਜੇਵਾਲਾ

ਨਵਜੋਤ ਸਿੱਧੂ ਵੱਲੋਂ ਕਿਸਾਨੀ ਮੁੱਦੇ ਪੰਜਾਬ ਮਾਡਲ ’ਚ ਸ਼ਾਮਲ ਕੀਤੇ ਜਾਣ ਦ...

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਈਵੀਐੱਮਜ਼ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ

ਵੋਟ ਪਰਚੀ ਰਾਹੀਂ ਚੋਣਾਂ ਕਰਵਾਉਣ ਦਾ ਮਾਮਲਾ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

ਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ

‘ਪੁਲ ਦਾ ਉਦਘਾਟਨ ਕਰਨ ਲਈ ਉਥੇ ਜਾ ਸਕਦੇ ਨੇ ਪ੍ਰਧਾਨ ਮੰਤਰੀ’

ਸ਼ਹਿਰ

View All