ਪੰਜਾਬ ’ਚ ਕਾਂਗਰਸ ਦੇ ਸੀਐੱਮ ਚਿਹਰੇ ਦਾ ਐਲਾਨ ਛੇਤੀ: ਰਾਹੁਲ

ਪੰਜਾਬ ’ਚ ਕਾਂਗਰਸ ਦੇ ਸੀਐੱਮ ਚਿਹਰੇ ਦਾ ਐਲਾਨ ਛੇਤੀ: ਰਾਹੁਲ

ਚੰਡੀਗੜ੍ਹ, 27 ਜਨਵਰੀ

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਜਲੰਧਰ ਵਿੱਚ ਵਰਚੁਅਲ ਰੈਲੀ ਦੌਰਾਨ ਕਿਹਾ ਕਿ ਜੇ ਕਾਂਗਰਸੀ ਵਰਕਰ ਚਾਹੁੰਦੇ ਹਨ ਤਾਂ ਅਸੀਂ ਪੰਜਾਬ 'ਚ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਫੈਸਲਾ ਕਰਾਂਗੇ। ਉਨ੍ਹਾਂ ਕਿਹਾ ਕਿ ਕਾਂਗਰਸ ਵਰਕਰਾਂ ਨਾਲ ਸਲਾਹ ਕਰਕੇ ਪਾਰਟੀ ਦਾ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਐਲਾਨਣ ਦੀ ਮੰਗ ਜਲਦੀ ਪੂਰੀ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All