ਭਾਜਪਾ ’ਚ ਸ਼ਾਮਲ ਹੋਏ ਕਾਂਗਰਸੀ ਨੇਤਾ ਸੁਨੀਲ ਜਾਖੜ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 19 ਮਈ

ਪੰਜਾਬ ਦੇ ਸਾਬਕਾ ਕਾਂਗਰਸੀ ਨੇਤਾ ਸੁਨੀਲ ਜਾਖੜ ਅੱਜ ਦਿੱਲੀ 'ਚ ਭਾਜਪਾ 'ਚ ਸ਼ਾਮਲ ਹੋ ਗਏ। ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਸ੍ਰੀ ਜਾਖੜ ਦਿੱਲੀ 'ਚ ਹਨ। ਉਨ੍ਹਾਂ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਸ੍ਰੀ ਜਾਖੜ ਦੇ ਨੇੜਲੇ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਜਾ ਸਕਦਾ ਹੈ ਅਤੇ ਪੰਜਾਬ ਵਿਚ ਉਨ੍ਹਾਂ ਨੂੰ ਕੁਝ ਜ਼ਿੰਮੇਵਾਰੀ ਦਿੱਤੀ ਜਾਵੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਮੁੱਖ ਖ਼ਬਰਾਂ

ਪੰਜਾਬ ਦੀ ਆਪ ਸਰਕਾਰ ਨੂੰ ਵੱਡਾ ਝਟਕਾ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਪੰਜਾਬ ਦੀ ਆਪ ਸਰਕਾਰ ਨੂੰ ਵੱਡਾ ਝਟਕਾ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪੰਜਵੇਂ ਨੰਬਰ ’ਤੇ ਅਤੇ ਭਾਜਪਾ ਦਾ ਢਿੱ...

ਜਯੰਤ ਸਿਨਹਾ ‘ਰਾਜ ਧਰਮ’ ਨਿਭਾਅ ਰਿਹੈ ਤੇ ਮੈਂ ‘ਰਾਸ਼ਟਰ ਧਰਮ’: ਯਸ਼ਵੰਤ ਸਿਨਹਾ

ਜਯੰਤ ਸਿਨਹਾ ‘ਰਾਜ ਧਰਮ’ ਨਿਭਾਅ ਰਿਹੈ ਤੇ ਮੈਂ ‘ਰਾਸ਼ਟਰ ਧਰਮ’: ਯਸ਼ਵੰਤ ਸਿਨਹਾ

ਰਾਸ਼ਟਰਪਤੀ ਚੋਣਾਂ ਲਈ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਅੱਜ ਭਰਨਗੇ ਨਾਮਜ਼...

ਦਿੱਲੀ: ਆਪ ਨੇ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਬਰਕਰਾਰ ਰੱਖੀ

ਦਿੱਲੀ: ਆਪ ਨੇ ਰਾਜਿੰਦਰ ਨਗਰ ਵਿਧਾਨ ਸਭਾ ਸੀਟ ਬਰਕਰਾਰ ਰੱਖੀ

ਭਾਜਪਾ ਨੇ ਰਾਮੁਪਰ ਲੋਕ ਸਭਾ ਸੀਟ ਜਿੱਤੀ, ਤ੍ਰਿਪੁਰਾ ਦੇ ਮੁੱਖ ਮੰਤਰੀ ਸਾ...

ਸ਼ਹਿਰ

View All