ਕਾਂਗਰਸੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ : The Tribune India

ਕਾਂਗਰਸੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਕਾਂਗਰਸੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਮਨੋਜ ਸ਼ਰਮਾ

ਬਠਿੰਡਾ, 17 ਜੂਨ

ਨੈਸ਼ਨਲ ਹੈਰਾਲਡ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਤੋਂ ਲਗਾਤਾਰ ਕੀਤੀ ਗਈ ਪੁੱਛ-ਪੜਤਾਲ ਕਾਰਨ ਕਾਂਗਰਸੀ ਵਰਕਰਾਂ ਵਿਚ ਰੋਹ ਦੀ ਲਹਿਰ ਹੈ। ਗਾਂਧੀ ਪਰਿਵਾਰ ਦੀ ਖੱਜਲ‘ਖੁਆਰੀ ਕਾਰਨ ਬਠਿੰਡਾ ਵਿੱਚ ਸ਼ੁੱਕਰਵਾਰ ਨੂੰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਪੰਜਾਬ: ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦਾ ਸੈਸ਼ਨ ਸੱਦਣ ਲਈ ਸਹਿਮਤ

ਰਾਜਪਾਲ ਤੇ ਪੰਜਾਬ ਸਰਕਾਰ ਦਰਮਿਆਨ ਖਿੱਚੋਤਾਣ ਰੁਕੀ; 27 ਸਤੰਬਰ ਨੂੰ ਸਵੇ...

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਲੁਧਿਆਣਾ ’ਚ ਏਸੀਪੀ ਵਲੋਂ ਦੁਕਾਨਦਾਰ ਦੀ ਕੁੱਟਮਾਰ, ਵੀਡੀਓ ਵਾਇਰਲ

ਸਲੇਮ ਟਾਬਰੀ ਨੇੜੇ ਸ਼ਗਨ ਬੀਕਾਨੇਰ ਸਵੀਟਸ ਬਾਹਰ ਵਾਪਰੀ ਘਟਨਾ

ਸ਼ਹਿਰ

View All