ਕੌਂਸਲਰ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ : The Tribune India

ਕੌਂਸਲਰ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਕੌਂਸਲਰ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ

ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦੇ ਹੋਏ ਕੌਂਸਲਰ ਹਰਮੀਤ ਕੌਰ ਭਾਂਬਰੀ। -ਫੋਟੋ: ਸੂਦ

ਮੰਡੀ ਗੋਬਿੰਦਗੜ੍ਹ ( ਨਿੱਜੀ ਪੱਤਰ ਪ੍ਰੇਰਕ): ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ-17 ਦੀ ਕੌਂਸਲਰ ਹਰਮੀਤ ਕੌਰ ਭਾਂਬਰੀ ਨੇ ਵਾਰਡ ਦੇ 19 ਲੱਖ ਰੁਪਏ ਦੇ ਪ੍ਰਾਜੈਕਟਾਂ ਦੇ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਹਰਿੰਦਰ ਸਿੰਘ ਭਾਂਬਰੀ, ਰਾਜੀਵ ਵਰਮਾ, ਚੇਤਨ ਸ਼ਰਮਾ, ਲਖਵੀਰ ਸਿੰਘ ਲੱਕੀ, ਸੈਂਪੀ ਲਖਣਪਾਲ ਆਦਿ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All