ਨੰਗਲ-ਸ੍ਰੀ ਆਨੰਦਪੁਰ ਸਾਹਿਬ ਮਾਰਗ ’ਤੇ ਸੀ.ਟੀ.ਯੂ ਦੀ ਬੱਸ ਰਾਹਗੀਰਾਂ ’ਤੇ ਚੜ੍ਹੀ; ਤਿੰਨ ਦੀ ਮੌਤ

ਨੰਗਲ-ਸ੍ਰੀ ਆਨੰਦਪੁਰ ਸਾਹਿਬ ਮਾਰਗ ’ਤੇ ਸੀ.ਟੀ.ਯੂ ਦੀ ਬੱਸ ਰਾਹਗੀਰਾਂ ’ਤੇ ਚੜ੍ਹੀ; ਤਿੰਨ ਦੀ ਮੌਤ

ਬੀ.ਐਸ.ਚਾਨਾ

ਸ੍ਰੀ ਆਨੰਦਪੁਰ ਸਾਹਿਬ, 12 ਅਪਰੈਲ

ਅੱਜ ਸਵੇਰੇ ਨੰਗਲ - ਸ੍ਰੀ ਆਨੰਦਪੁਰ ਸਾਹਿਬ ਮਾਰਗ ’ਤੇ ਸਥਿਤ ਕਸਬਾ ਭਨੁੱਪਲੀ ਨਜ਼ਦੀਕ ਪੈਂਦੇ ਪਿੰਡ ਗੱਗ ਕੋਲ ਨੰਗਲ ਵੱਲੋਂ ਆ ਰਹੀ ਸੀ.ਟੀ.ਯੂ ਦੀ ਬੱਸ ਚਾਰ ਰਾਹਗੀਰਾਂ ’ਤੇ ਚੜ੍ਹ ਗਈ। ਇਸ ਹਾਦਸੇ ਵਿੱਚ ਇੱਕ ਮਹਿਲਾ ਅਤੇ ਪੁਰਸ਼ ਦੀ ਥਾਏਂ, ਜਦੋਂ ਕਿ ਤੀਸਰੇ ਰਾਹਗੀਰ ਦੀ ਭਾਈ ਜੈਤਾ ਜੀ ਸਿਵਲ ਹਸਪਤਾਲ ਵਿੱਚ ਮੌਤ ਹੋ ਗਈ।

ਪੁਲੀਸ ਅਨੁਸਾਰ ਸੀਟੀਯੂ ਦੀ ਬੱਸ ਨੰਗਲ ਵੱਲੋਂ ਆ ਰਹੀ ਸੀ। ਭਨੁੱਪਲੀ ਨਜ਼ਦੀਕ ਪੈਂਦੇ ਗੱਗ ਕੋਲ ਬੱਸ ਸੜਕ ਕਿਨਾਰੇ ਜਾ ਰਹੇ ਚਾਰ ਰਾਹਗੀਰਾਂ ’ਤੇ ਚੜ੍ਹ ਗਈ। ਇਸ ਹਾਦਸੇ ਵਿੱਚ ਤਿੰਨ ਰਾਹਗੀਰਾਂ ਦੀ ਮੌਤ ਹੋ ਗਈ ਜਦੋਂ ਕਿ ਇਕ ਹੋਰ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲੀਸ ਨੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All