DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਤਰਨ ਤਾਰਨ (ਪੱਤਰ ਪ੍ਰੇਰਕ): ਭਿੱਖੀਵਿੰਡ ਇਲਾਕੇ ਦੇ ਨਜ਼ਦੀਕੀ ਪਿੰਡ ਪਹੁਵਿੰਡ ਦੇ ਵਾਸੀ ਲਖਵਿੰਦਰ ਸਿੰਘ ਦੀ ਬੀਤੇ ਕੱਲ੍ਹ ਵਧੇਰੇ ਨਸ਼ਾ ਲੈਣ ਨਾਲ ਮੌਤ ਹੋ ਗਈ| ਮਿਰਤਕ ਲਖਵਿੰਦਰ ਸਿੰਘ ਦੇ ਪਿਤਾ ਰਾਜ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਲਖਵਿੰਦਰ ਸਿੰਘ ਨੇ ਬੀਤੇ...

  • fb
  • twitter
  • whatsapp
  • whatsapp
Advertisement

ਤਰਨ ਤਾਰਨ (ਪੱਤਰ ਪ੍ਰੇਰਕ): ਭਿੱਖੀਵਿੰਡ ਇਲਾਕੇ ਦੇ ਨਜ਼ਦੀਕੀ ਪਿੰਡ ਪਹੁਵਿੰਡ ਦੇ ਵਾਸੀ ਲਖਵਿੰਦਰ ਸਿੰਘ ਦੀ ਬੀਤੇ ਕੱਲ੍ਹ ਵਧੇਰੇ ਨਸ਼ਾ ਲੈਣ ਨਾਲ ਮੌਤ ਹੋ ਗਈ| ਮਿਰਤਕ ਲਖਵਿੰਦਰ ਸਿੰਘ ਦੇ ਪਿਤਾ ਰਾਜ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਲਖਵਿੰਦਰ ਸਿੰਘ ਨੇ ਬੀਤੇ ਕਲ ਕਿਸੇ ਤੋਂ ਨਸ਼ੇ ਦਾ ਟੀਕਾ ਲੈ ਕੇ ਲਗਾ ਲਿਆ, ਜਿਸ ਨਾਲ ਉਸ ਦੀ ਮੌਤ ਗਈ| ਉਸ ਦੀ ਲਾਸ਼ ਨੇੜਿਓਂ ਪੁਲੀਸ ਨੇ ਇਕ ਸਰਿੰਜ ਤੇ ਸੂਈ ਬਰਾਮਦ ਕੀਤੀ ਹੈ| ਇਸ ਸਬੰਧੀ ਭਿੱਖੀਵਿੰਡ ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ|

Advertisement
Advertisement
×