ਦਿੱਲੀ ਦੀ ਅਦਾਲਤ ਵੱਲੋਂ ਹੰਸ ਰਾਜ ਹੰਸ ਤਲਬ

ਦਿੱਲੀ ਦੀ ਅਦਾਲਤ ਵੱਲੋਂ ਹੰਸ ਰਾਜ ਹੰਸ ਤਲਬ

ਨਵੀਂ ਦਿੱਲੀ, 13 ਜਨਵਰੀ

ਚੋਣ ਹਲਫ਼ਨਾਮੇ ਵਿਚ ਕਥਿਤ ਤੌਰ ’ਤੇ ਅਸਪੱਸ਼ਟ ਜਾਣਕਾਰੀ ਦੇਣ ਦੇ ਮਾਮਲੇ ਵਿਚ ਦਿੱਲੀ ਦੀ ਅਦਾਲਤ ਨੇ ਭਾਜਪਾ ਲੋਕ ਸਭਾ ਮੈਂਬਰ ਤੇ ਪੰਜਾਬੀ ਸੂਫੀ ਗਾਇਕ ਹੰਸ ਰਾਜ ਹੰਸ ਨੂੰ ਤਲਬ ਕੀਤਾ ਹੈ। ਅਦਾਲਤ ਨੇ 12 ਜਨਵਰੀ ਨੂੰ ਦਿੱਲੀ ਪੁਲੀਸ ਵੱਲੋਂ ਲੋਕ ਪ੍ਰਤੀਨਿਧੀ ਐਕਟ ਤਹਿਤ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਹੰਸ ਨੂੰ 18 ਜਨਵਰੀ ਨੂੰ ਪੇਸ਼ ਹੋਣ ਲਈ ਸੰਮਨ ਭੇਜੇ ਗਏ ਹਨ। ਕਾਂਗਰਸੀ ਆਗੂ ਰਾਜੇਸ਼ ਲਿਲੋਠੀਆ ਵੱਲੋਂ ਹੰਸ ਖ਼ਿਲਾਫ਼ ਅਪਰਾਧਕ ਕੇਸ ਦਰਜ ਕਰਵਾਇਆ ਗਿਆ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ਼ਹਿਰ

View All