DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪਸ਼ੂਧਨ ਤੇ ਡੇਅਰੀ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਚਰਚਾ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਅੱਜ ਕਿਸਾਨ ਭਵਨ ਵਿੱਚ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ...

  • fb
  • twitter
  • whatsapp
  • whatsapp
Advertisement

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਅੱਜ ਕਿਸਾਨ ਭਵਨ ਵਿੱਚ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਪੰਜਾਬ ਤੇ ਜੰਮੂ-ਕਸ਼ਮੀਰ ਦਰਮਿਆਨ ਪਸ਼ੂ-ਧਨ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਦੋਵਾਂ ਰਾਜਾਂ ਦੇ ਆਪਸੀ ਸਹਿਯੋਗ ਦੇ ਮੌਕਿਆਂ ਦੀ ਤਲਾਸ਼ ਕੀਤੀ ਗਈ।

Advertisement
Advertisement
×