ਡਾ. ਗੁਰਪ੍ਰੀਤ ਸਿੰਘ ਵਾਂਦਰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ : The Tribune India

ਡਾ. ਗੁਰਪ੍ਰੀਤ ਸਿੰਘ ਵਾਂਦਰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ

ਡਾ. ਗੁਰਪ੍ਰੀਤ ਸਿੰਘ ਵਾਂਦਰ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਨਵੇਂ ਵਾਈਸ ਚਾਂਸਲਰ

ਜਸਵੰਤ ਜੱਸ

ਫ਼ਰੀਦਕੋਟ, 30 ਸਤੰਬਰ

ਪੰਜਾਬ ਸਰਕਾਰ ਨੇ ਦੋ ਮਹੀਨਿਆਂ ਦੀ ਲੰਮੀ ਉਡੀਕ ਮਗਰੋਂ ਦਿਲ ਦੇ ਰੋਗਾਂ ਦੇ ਮਾਹਿਰ ਡਾ. ਗੁਰਪ੍ਰੀਤ ਸਿੰਘ ਵਾਂਦਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕਰ ਦਿੱਤਾ ਹੈ। ਇਸੇ ਸਾਲ ਜੁਲਾਈ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਤੋਂ ਨਾਰਾਜ਼ ਹੋ ਕੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਡਾਇਰੈਕਟਰ ਸਿੱਖਿਆ ਅਤੇ ਮੈਡੀਕਲ ਖੋਜ ਵਿਭਾਗ ਪੰਜਾਬ ਨੇ ਯੂਨੀਵਰਸਿਟੀ ਲਈ ਨਵਾਂ ਵਾਈਸ ਚਾਂਸਲਰ ਨਿਯੁਕਤ ਕਰਨ ਦੀ ਕਾਰਵਾਈ ਆਰੰਭੀ ਸੀ। ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਡਾ. ਵਾਂਦਰ ਦੀ ਨਿਯੁਕਤੀ ਨਾਲ ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਯੋਗ ਅਗਵਾਈ ਮਿਲੇਗੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All