ਸਰਹੱਦੀ ਖੇਤਰ ’ਚੋਂ ਡਰੋਨ ਬਰਾਮਦ
ਅਟਾਰੀ: ਭਾਰਤ-ਪਾਕਿਸਤਾਨ ਸਰਹੱਦ ’ਤੇ ਅੰਮ੍ਰਿਤਸਰ ਸੈਕਟਰ ’ਚ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਅੱਜ ਤਲਾਸ਼ੀ ਮੁਹਿੰਮ ਦੌਰਾਨ ਸਰਹੱਦੀ ਪਿੰਡ ਧਨੋਏ ਖੁਰਦ ਨੇੜਿਓਂ ਪਾਕਿਸਤਾਨ ਤੋਂ ਆਇਆ ਡਰੋਨ ਬਰਾਮਦ ਕੀਤਾ। ਬੀਐਸਐਫ ਨੂੰ ਡਰੋਨ ਸਬੰਧੀ ਸੂਚਨਾ ਮਿਲੀ ਸੀ, ਜਿਸ ਮਗਰੋਂ ਝੋਨੇ ਦੇ ਖੇਤ ’ਚੋਂ...
Advertisement
ਅਟਾਰੀ: ਭਾਰਤ-ਪਾਕਿਸਤਾਨ ਸਰਹੱਦ ’ਤੇ ਅੰਮ੍ਰਿਤਸਰ ਸੈਕਟਰ ’ਚ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਅੱਜ ਤਲਾਸ਼ੀ ਮੁਹਿੰਮ ਦੌਰਾਨ ਸਰਹੱਦੀ ਪਿੰਡ ਧਨੋਏ ਖੁਰਦ ਨੇੜਿਓਂ ਪਾਕਿਸਤਾਨ ਤੋਂ ਆਇਆ ਡਰੋਨ ਬਰਾਮਦ ਕੀਤਾ। ਬੀਐਸਐਫ ਨੂੰ ਡਰੋਨ ਸਬੰਧੀ ਸੂਚਨਾ ਮਿਲੀ ਸੀ, ਜਿਸ ਮਗਰੋਂ ਝੋਨੇ ਦੇ ਖੇਤ ’ਚੋਂ ਕਵਾਡਕਾਪਟਰ ਡਰੋਨ ਬਰਾਮਦ ਹੋਇਆ। -ਪੱਤਰ ਪ੍ਰੇਰਕ
Advertisement
Advertisement
×

