ਨਸ਼ਾ ਤਸਕਰੀ ਮਾਮਲਾ: ਮਜੀਠੀਆ ਤੀਜੀ ਵਾਰ ਸਿੱਟ ਅੱਗੇ ਪੇਸ਼ ਹੋਏ

ਨਸ਼ਾ ਤਸਕਰੀ ਮਾਮਲਾ: ਮਜੀਠੀਆ ਤੀਜੀ ਵਾਰ ਸਿੱਟ ਅੱਗੇ ਪੇਸ਼ ਹੋਏ

ਦਰਸ਼ਨ ਸਿੰਘ ਸੋਢੀ

ਮੁਹਾਲੀ, 17 ਜਨਵਰੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਨਸ਼ਾ ਤਸਕਰੀ ਮਾਮਲੇ ਵਿੱਚ ਇੱਥੇ ਤੀਜੀ ਵਾਰ ਸਿੱਟ ਅੱਗੇ ਪੇਸ਼ ਹੋਏ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਮਜੀਠੀਆ ਅੱਜ ਤੀਜੀ ਵਾਰ ਆਪਣੇ ਵਕੀਲਾਂ ਦੇ ਨਾਲ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਬਿਊਰੋ ਦੇ ਥਾਣੇ ਵਿੱਚ ਪਹੁੰਚੇ। ਦੱਸਿਆ ਗਿਆ ਹੈ ਕਿ ਬੀਤੇ ਕੱਲ੍ਹ ਵੀ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਗਈ ਸੀ। ਮਜੀਠੀਆ ਖ਼ਿਲਾਫ਼ ਪਿਛਲੇ ਦਿਨੀਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All