ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਫ਼ਰੀਦਕੋਟ ਵਿਚ ਮਹਿਲਾ ਸੈੱਲ ’ਚ ਤਾਇਨਾਤ ਡੀਐੱਸਪੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ

Faridkot DSP caught offering Rs 1 lakh bribe to quash corruption case, arrested
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 4 ਜੁਲਾਈ

Advertisement

Faridkot DSP arrested ਫ਼ਰੀਦਕੋਟ ਵਿਚ ਮਹਿਲਾ ਸੈੱਲ ’ਚ ਤਾਇਨਾਤ ਡੀਐੱਸਪੀ (ਅਪਰਾਧ) ਰਾਜਨਪਾਲ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਡੀਐੱਸਪੀ ’ਤੇ ਦੋਸ਼ ਹੈ ਕਿ ਉਸ ਨੇ ਆਪਣੇ ਖਿਲਾਫ ਦਾਇਰ ਭ੍ਰਿਸ਼ਟਾਚਾਰ ਨਾਲ ਸਬੰਧਤ ਸ਼ਿਕਾਇਤ ਨੂੰ ਰਫ਼ਾ ਦਫ਼ਾ ਕਰਵਾਉਣ ਲਈ ਐੱਸਐੱਸਪੀ ਦਫ਼ਤਰ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ।

ਫ਼ਰੀਦਕੋਟ ਪੁਲੀਸ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਨ ਮਗਰੋਂ ਡੀਐੱਸਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਸਰਕਾਰ ਦੀ ‘ਭ੍ਰਿਸ਼ਟਾਚਾਰ ਖਿਲਾਫ਼ ਸਿਫ਼ਰ ਟਾਲਰੈਂਸ ਨੀਤੀ’ ਤਹਿਤ ਵਿਭਾਗੀ ਜਾਂਚ ਦੇ ਵੀ ਹੁਕਮ ਦਿੱਤੇ ਗਏ ਹਨ।

Advertisement
Tags :
ArrestedFaridkot DSP caught offering Rs 1 lakh bribe to quash corruption case