ਪੰਜਾਬ ਤੇ ਹਰਿਆਣਾ ’ਚ ਕਈ ਥਾਵਾਂ ’ਤੇ ਭਾਰੀ ਮੀਂਹ ਕਾਰਨ ਤਾਪਮਾਨ ਤੇ ਫਸਲਾਂ ਡਿੱਗੀਆਂ : The Tribune India

ਪੰਜਾਬ ਤੇ ਹਰਿਆਣਾ ’ਚ ਕਈ ਥਾਵਾਂ ’ਤੇ ਭਾਰੀ ਮੀਂਹ ਕਾਰਨ ਤਾਪਮਾਨ ਤੇ ਫਸਲਾਂ ਡਿੱਗੀਆਂ

ਪੰਜਾਬ ਤੇ ਹਰਿਆਣਾ ’ਚ ਕਈ ਥਾਵਾਂ ’ਤੇ ਭਾਰੀ ਮੀਂਹ ਕਾਰਨ ਤਾਪਮਾਨ ਤੇ ਫਸਲਾਂ ਡਿੱਗੀਆਂ

ਪਟਿਆਲਾ ਦੇ ਬਾਜ਼ਾਰ ’ਚ ਖੜ੍ਹੇ ਪਾਣੀ ’ਚੋਂ ਲੰਘਦੇ ਬੱਚੇ।-ਫੋਟੋ: ਰਾਜੇਸ਼ ਸੱਚਰ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 18 ਮਾਰਚ

ਪੰਜਾਬ ਅਤੇ ਹਰਿਆਣਾ ਵਿੱਚ ਅੱਜ ਤੜਕੇ ਤੋਂ ਜ਼ੋਰਦਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਖੇਤਰ ਦਾ ਤਾਪਮਾਨ ਡਿੱਗ ਗਿਆ ਉਥੇ ਹਾੜ੍ਹੀ ਦੀਆਂ ਫਸਲਾਂ ਦਾ ਵੀ ਨੁਕਸਾਨ ਹੋ ਗਿਆ ਹੈ। ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਮੀਂਹ ਪਿਆ। ਪਟਿਆਲਾ ’ਚ ਤੜਕੇ ਤੋਂ ਤੇਜ਼ ਹਵਾਵਾਂ ਦੇ ਨਾਲ ਪਏ ਭਾਰੀ ਮੀਂਹ ਕਾਰਨ ਜ਼ਿਲ੍ਹੇ ਦੇ ਕਈ ਹਿੱਸਿਆਂ ਵਿੱਚ ਫਸਲਾਂ ਪਾਣੀ ਵਿੱਚ ਡੁੱਬ ਗਈਆਂ। ਕਿਸਾਨਾਂ ਦਾ ਕਹਿਣਾ ਹੈ ਕਿ ਜੇ ਅਗਲੇ 24 ਘੰਟਿਆਂ ਦੀ ਭਵਿੱਖਬਾਣੀ ਅਨੁਸਾਰ ਹੋਰ ਮੀਂਹ ਪਿਆ ਤਾਂ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਵੇਗਾ, ਕਿਉਂਕਿ ਫ਼ਸਲ ਪੱਕਣ ਦੇ ਕਰੀਬ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All