ਪੰਜਾਬ ਵਿੱਚ ਸਫਰ ਲਈ ਅੱਜ ਰਾਤ ਤੋਂ ਈ-ਰਜਿਸਟਰੇਸ਼ਨ ਲਾਜ਼ਮੀ

ਪੰਜਾਬ ਵਿੱਚ ਸਫਰ ਲਈ ਅੱਜ ਰਾਤ ਤੋਂ ਈ-ਰਜਿਸਟਰੇਸ਼ਨ ਲਾਜ਼ਮੀ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੁਲਾਈ

ਪੰਜਾਬ ਵਿੱਚ ਸੋਮਵਾਰ ਰਾਤ ਤੋਂ ਸੂਬੇ ਵਿੱਚੋਂ ਬਾਹਰ ਜਾਣ ਤੇ ਸੂਬੇ ਅੰਦਰ ਇੱਧਰ- ਉਧਰ ਜਾਣ ਲਈ ਈ ਰਜਿਸਟਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਤੋਂ ਬੱਚਣ ਲਈ ਯਾਤਰੀ ਘਰ ਤੋਂ ਹੀ ਆਨਲਾਈਨ ਰਜਿਸਟਰੇਸ਼ਨ ਕਰ ਸਕਦੇ ਹਨ। ਇਸ ਲਈ ਕੋਵਾ ਐਪ ਜਾਂ ਵੈਬ ਲਿੰਕ https://cova.punjab.gov.in/registration ਦਾ ਇਸਤੇਮਾਲ ਕੀਤਾ ਜਾ ਸਕਦਾ ਹੈ।

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All