ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਈਡੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਕੀਤਾ ਗ੍ਰਿਫ਼ਤਾਰ

ਹਤਿੰਦਰ ਮਹਿਤਾ ਜਲੰਧਰ, 1 ਅਗਸਤ ਲੁਧਿਆਣਾ ਤੋਂ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਆਸ਼ੂ ਅੱਜ ਸਵੇਰੇ ਈਡੀ ਦਫ਼ਤਰ ਪਹੁੰਚੇ ਸਨ।  ...
Advertisement

ਹਤਿੰਦਰ ਮਹਿਤਾ

ਜਲੰਧਰ, 1 ਅਗਸਤ

Advertisement

ਲੁਧਿਆਣਾ ਤੋਂ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਆਸ਼ੂ ਅੱਜ ਸਵੇਰੇ ਈਡੀ ਦਫ਼ਤਰ ਪਹੁੰਚੇ ਸਨ।

 

ਜਲੰਧਰ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਕੀਤੀ ਜਾ ਰਹੀ ਪੁੱਛ-ਪੜਤਾਲ ਦੌਰਾਨ ਈਡੀ ਦਫ਼ਤਰ ਦੇ ਬਾਹਰ ਤਾਇਨਾਤ ਸੀਆਈਐੱਸਐੱਫ ਦੇ ਜਵਾਨ। -ਫੋਟੋ: ਸਰਬਜੀਤ ਸਿੰਘ

ਸੂਤਰਾਂ ਮੁਤਾਬਕ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ’ਤੇ 2,000 ਕਰੋੜ ਰੁਪਏ ਦੇ ਟੈਂਡਰਾਂ ’ਚ ਘਪਲੇ ਦੇ ਦੋਸ਼ ਲੱਗੇ ਸਨ।

Advertisement
Show comments