ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ’ਚ ਈਡੀ ਨੇ ਲੁਧਿਆਣਾ ’ਚ ਸਾਬਕਾ ਮੰਤਰੀ ਆਸ਼ੂ ਦੇ ਟਿਕਾਣਿਆਂ ’ਤੇ ਛਾਪੇ ਮਾਰੇ
ਚੰਡੀਗੜ੍ਹ, 24 ਅਗਸਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਆਗੂ ਭਾਰਤ ਭੂਸ਼ਨ ਆਸ਼ੂ ਅਤੇ ਕੁਝ ਹੋਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਈਡੀ ਦੇ ਅਧਿਕਾਰੀ ਮਨੀ...
Advertisement
Advertisement
ਚੰਡੀਗੜ੍ਹ, 24 ਅਗਸਤ
Advertisement
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਆਗੂ ਭਾਰਤ ਭੂਸ਼ਨ ਆਸ਼ੂ ਅਤੇ ਕੁਝ ਹੋਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਈਡੀ ਦੇ ਅਧਿਕਾਰੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਲੁਧਿਆਣਾ ਅਤੇ ਇਸ ਦੇ ਆਲੇ-ਦੁਆਲੇ 10 ਥਾਵਾਂ 'ਤੇ ਛਾਪੇਮਾਰੀ ਕਰ ਰਹੇ ਹਨ।
Advertisement
×