ਸਕੂਲੀ ਵਿਦਿਆਰਥੀਆਂ ਦਾ ਵਿਦਿਅਕ ਟੂਰ
ਘਨੌਲੀ: ਪਰਿਵਾਰ ਵਿਛੋੜਾ ਸਾਹਿਬ ਪਬਲਿਕ ਹਾਈ ਸਕੂਲ ਸਰਸਾ ਨੰਗਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਰੂਪਨਗਰ ਵਿਚ ਲਿਜਾਇਆ ਗਿਆ। ਸੰਸਥਾ ਦੇ ਮੁਖੀ ਸਰਬਜੀਤ ਸਿੰਘ ਦੀ ਅਗਵਾਈ ਅਧੀਨ ਵਿਦਿਆਰਥੀਆਂ ਨੂੰ ਸਿੰਧੂ ਘਾਟੀ ਦੀ ਸੱਭਿਅਤਾ ਸਬੰਧੀ ਅਜਾਇਬ ਘਰ ਅਤੇ ਬਰਡ ਵਾਚ ਸੈਂਟਰ ਦਿਖਾਇਆ...
Advertisement
ਘਨੌਲੀ: ਪਰਿਵਾਰ ਵਿਛੋੜਾ ਸਾਹਿਬ ਪਬਲਿਕ ਹਾਈ ਸਕੂਲ ਸਰਸਾ ਨੰਗਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਰੂਪਨਗਰ ਵਿਚ ਲਿਜਾਇਆ ਗਿਆ। ਸੰਸਥਾ ਦੇ ਮੁਖੀ ਸਰਬਜੀਤ ਸਿੰਘ ਦੀ ਅਗਵਾਈ ਅਧੀਨ ਵਿਦਿਆਰਥੀਆਂ ਨੂੰ ਸਿੰਧੂ ਘਾਟੀ ਦੀ ਸੱਭਿਅਤਾ ਸਬੰਧੀ ਅਜਾਇਬ ਘਰ ਅਤੇ ਬਰਡ ਵਾਚ ਸੈਂਟਰ ਦਿਖਾਇਆ ਗਿਆ। ਇਸ ਉਪਰੰਤ ਵਿਦਿਆਰਥੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਬਾਗ ਅਤੇ ਇਤਿਹਾਸਿਕ ਗੁਰੂਦੁਆਰਾ ਟਿੱਬੀ ਸਾਹਿਬ ਦੇ ਦਰਸ਼ਨ ਵੀ ਕਰਵਾਏ ਗਏ। -ਪੱਤਰ ਪ੍ਰੇਰਕ
Advertisement
Advertisement
