ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਅਦਾਕਾਰ ਸੋਨੂ ਸੂਦ ਦੀ ਸਟੇਟ ਆਈਕਨ ਪੰਜਾਬ ਵਜੋਂ ਨਿਯੁਕਤੀ ਵਾਪਸ ਲੈ ਲਈ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਨਾ ਰਾਜੂ ਨੇ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਨੇ 4 ਜਨਵਰੀ ਨੂੰ ਅਦਾਕਾਰ ਸੋਨੂ ਸੂਦ ਦੀ ਸਟੇਟ ਆਈਕਨ ਪੰਜਾਬ ਵਜੋਂ ਕੀਤੀ ਗਈ ਨਿਯੁਕਤੀ ਵਾਪਸ ਲੈ ਲਈ ਹੈ। -ਟ੍ਰਿਬਿਊਨ ਨਿਊਜ਼ ਸਰਵਿਸ