ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਤਿਵਾਦ ਖਿਲਾਫ਼ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ: ਭਗਵੰਤ ਮਾਨ

ਮੁੱਖ ਮੰਤਰੀ ਨੇ ਟਵੀਟ ਕਰਕੇ ਪ੍ਰਗਟਾਈ ਇਕਜੁੱਟਤਾ
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 7 ਮਈ

Advertisement

ਭਾਰਤੀ ਹਥਿਆਰਬੰਦ ਸੈਨਾ ਵੱਲੋਂ ਬੁੱਧਵਾਰ ਵੱਡੇ ਤੜਕੇ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇਕ ਟਵੀਟ ਵਿਚ ਕਿਹਾ ਕਿ ਅਤਿਵਾਦ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ ਹੈ।

 

ਮਾਨ ਨੇ ਕਿਹਾ, ‘‘ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ 'ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਨਾਲ ਖੜ੍ਹੇ ਹਨ।’’

Advertisement
Show comments