ਈਟੀਓ ਨੇ ਬਿੱਟੂ ਨੂੰ ਦਿੱਤਾ ਜਵਾਬ
ਚੰਡੀਗੜ੍ਹ (ਟਨਸ): ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਧੂਰੀ ਰੇਲਵੇ ਓਵਰਬ੍ਰਿਜ ਦੇ ਮੁੱਦੇ ’ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ’ਤੇ ਲੋਕਾਂ ਨੂੰ ਗੁਮਰਾਹ ਕਰਨ ਲਈ ਝੂਠ ਬੋਲਿਆ ਹੈ। ਸੂਬਾ ਸਰਕਾਰ ਓਵਰਬ੍ਰਿਜ ਦੇ ਨਿਰਮਾਣ ਲਈ 54.46 ਕਰੋੜ ਰੁਪਏ...
Advertisement
ਚੰਡੀਗੜ੍ਹ (ਟਨਸ):
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਧੂਰੀ ਰੇਲਵੇ ਓਵਰਬ੍ਰਿਜ ਦੇ ਮੁੱਦੇ ’ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ ’ਤੇ ਲੋਕਾਂ ਨੂੰ ਗੁਮਰਾਹ ਕਰਨ ਲਈ ਝੂਠ ਬੋਲਿਆ ਹੈ। ਸੂਬਾ ਸਰਕਾਰ ਓਵਰਬ੍ਰਿਜ ਦੇ ਨਿਰਮਾਣ ਲਈ 54.46 ਕਰੋੜ ਰੁਪਏ ਪਹਿਲਾਂ ਹੀ ਜਾਰੀ ਕਰ ਚੁੱਕੀ ਹੈ। ਉਨ੍ਹਾਂ ਬਿੱਟੂ ਤੋਂ ਸਵਾਲ ਕੀਤਾ ਕਿ ਜੂਨ 2021 ਵਿੱਚ ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ, ਉਸ ਸਮੇਂ ਵੀ ਉੱਥੇ ਟਰੈਫਿਕ ਯੂਨਿਟ 1.75 ਲੱਖ ਦੇ ਕਰੀਬ ਸੀ, ਪਰ ਉਸ ਸਮੇਂ ਬਿੱਟੂ ਨੇ ਕੋਈ ਆਵਾਜ਼ ਨਹੀਂ ਉਠਾਈ।
Advertisement
Advertisement
×