ਨਸ਼ੇ ਦੀ ਓਵਰਡੋਜ਼ ਕਾਰਨ ਸਾਬਕਾ ਫ਼ੌਜੀ ਦੀ ਮੌਤ : The Tribune India

ਨਸ਼ੇ ਦੀ ਓਵਰਡੋਜ਼ ਕਾਰਨ ਸਾਬਕਾ ਫ਼ੌਜੀ ਦੀ ਮੌਤ

ਨਸ਼ੇ ਦੀ ਓਵਰਡੋਜ਼ ਕਾਰਨ ਸਾਬਕਾ ਫ਼ੌਜੀ ਦੀ ਮੌਤ

ਮ੍ਰਿਤਕ ਸੁਖਮੰਦਰ ਸਿੰਘ ਦੀ ਤਸਵੀਰ।

ਧਰਮਪਾਲ ਸਿੰਘ ਤੂਰ

ਸੰਗਤ ਮੰਡੀ, 30 ਮਾਰਚ

ਪਿੰਡ ਪੱਕਾ ਕਲਾਂ ਵਿੱਚ ਅੱਜ ਨਸ਼ੇ ਦੀ ਓਵਰਡੋਜ਼ ਕਾਰਨ ਸਾਬਕਾ ਫ਼ੌਜੀ ਸੁਖਮੰਦਰ ਸਿੰਘ (43) ਦੀ ਮੌਤ ਹੋ ਗਈ। ਬੀਤੇ ਕੁਝ ਦਿਨਾਂ ’ਚ ਇਹ ਨਸ਼ੇ ਦੀ ਓਵਰਡੋਜ਼ ਕਾਰਨ ਪਿੰਡ ਵਿੱਚ ਹੋਈ ਚੌਥੀ ਮੌਤ ਹੈ। ਜਾਣਕਾਰੀ ਅਨੁਸਾਰ ਸੁਖਮੰਦਰ ਦੀ ਲਾਸ਼ ਹਰਿਆਣਾ ਦੇ ਪਿੰਡ ਦੇਸੂ ਯੋਧਾ ਨੇੜਿਓਂ ਰੁਲਦੂ ਸਿੰਘ ਵਾਲਾ ਸੜਕ ਤੋਂ ਮਿਲੀ ਹੈ। ਉਸ ਦੇ ਹੱਥ ਵਿਚ ਸਰਿੰਜ ਫੜੀ ਹੋਈ ਸੀ। ਪਿੰਡ ਵਾਸੀਆਂ ਅਨੁਸਾਰ ਸੁਖਮੰਦਰ ਲਗਪਗ ਅੱਠ ਸਾਲ ਪਹਿਲਾਂ ਫੌਜ ਤੋਂ ਸੇਵਾਮੁਕਤ ਹੋਇਆ ਸੀ। ਇਸੇ ਤਰ੍ਹਾਂ ਪਿੰਡ ਪੱਕਾ ਕਲਾਂ ਦੇ ਹੀ ਅਮਨਦੀਪ ਸ਼ਰਮਾ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਕੁਝ ਦਿਨ ਪਹਿਲਾਂ ਸਲਫਾਸ ਨਿਗਲ ਲਈ ਸੀ, ਜਿਸ ਦੀ ਅੱਜ ਮੌਤ ਹੋ ਗਈ ਹੈ। ਉਹ ਵੀ ਨਸ਼ੇ ਕਰਨ ਦਾ ਆਦੀ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਸ਼ਹਿਰ

View All