ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਾਰੈਂਸ ਬਿਸ਼ਨੋਈ ਨੂੰ ਸਿਹਤ ਵਿਗੜਨ ਕਾਰਨ ਫ਼ਰੀਦਕੋਟ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ

ਜੋਗਿੰਦਰ ਸਿੰਘ ਮਾਨ ਮਾਨਸਾ 11 ਜੁਲਾਈ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਲਈ ਮੁੱਖ ਮੁਲਜ਼ਮ ਮੰਨੇ ਜਾਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅਚਾਨਕ ਰਾਤ ਨੂੰ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਫਰੀਦਕੋਟ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਉਹ...
Advertisement

ਜੋਗਿੰਦਰ ਸਿੰਘ ਮਾਨ

ਮਾਨਸਾ 11 ਜੁਲਾਈ

Advertisement

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਲਈ ਮੁੱਖ ਮੁਲਜ਼ਮ ਮੰਨੇ ਜਾਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਅਚਾਨਕ ਰਾਤ ਨੂੰ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਫਰੀਦਕੋਟ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਉਹ ਇਸ ਵੇਲੇ ਬਠਿੰਡਾ ਦੀ ਜੇਲ੍ਹ ਵਿੱਚ ਬੰਦ ਸੀ।

ਪੁਲੀਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਉਸ ਨੂੰ ਪਹਿਲਾਂ ਐਮਰਜੰਸੀ ਵਾਰਡ ਵਿਚ ਭਰਤੀ ਕਰਵਾਇਆ ਗਿਆ ਸੀ ਅਤੇ ਹੁਣ ਇੱਕ ਕਮਰੇ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਹੇਠ ਰੱਖਿਆ ਹੋਇਆ ਹੈ।

Advertisement
Tags :
ਸਰਕਾਰੀਸਿਹਤਹਸਪਤਾਲਕਰਵਾਇਆਕਾਰਨਫਰੀਦਕੋਟਬਿਸ਼ਨੋਈਭਰਤੀਲਾਰੈਂਸਵਿਗੜਨ
Show comments