ਕਿਸਾਨ ਆਗੂ ਸੁੱਖ ਗਿੱਲ ’ਤੇ ਹੇਰਾਫ਼ੇਰੀ ਦੇ ਦੋਸ਼ਾਂ ਤਹਿਤ ਕੇਸ ਦਰਜ
ਇੱਥੋਂ ਦੀ ਪੁਲੀਸ ਨੇ ਫ਼ਤਹਿ ਇਮੀਗ੍ਰੇਸ਼ਨ ਦੇ ਮਾਲਕ ਅਤੇ ਕਿਸਾਨ ਆਗੂ ਸੁੱਖ ਗਿੱਲ ਖ਼ਿਲਾਫ਼ ਹੇਰਾਫੇਰੀ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਨਜ਼ਦੀਕੀ ਪਿੰਡ ਬਾਜੇਕੇ ਦੇ ਵਾਸੀ ਬਲਵਿੰਦਰ ਸਿੰਘ ਸੰਧੂ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ...
Advertisement
ਇੱਥੋਂ ਦੀ ਪੁਲੀਸ ਨੇ ਫ਼ਤਹਿ ਇਮੀਗ੍ਰੇਸ਼ਨ ਦੇ ਮਾਲਕ ਅਤੇ ਕਿਸਾਨ ਆਗੂ ਸੁੱਖ ਗਿੱਲ ਖ਼ਿਲਾਫ਼ ਹੇਰਾਫੇਰੀ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਨਜ਼ਦੀਕੀ ਪਿੰਡ ਬਾਜੇਕੇ ਦੇ ਵਾਸੀ ਬਲਵਿੰਦਰ ਸਿੰਘ ਸੰਧੂ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਲੜਕੇ ਅਤੇ ਲੜਕੀ ਨੂੰ ਕੈਨੇਡਾ ਵਿੱਚ ਵਰਕ ਪਰਮਿਟ ’ਤੇ ਭੇਜਣ ਲਈ ਉਸ ਕੋਲੋਂ 18 ਲੱਖ ਰੁਪਏ ਲਏ ਸਨ। ਇਸੇ ਮਾਮਲੇ ’ਚ ਧੋਖਾਧੜੀ ਦੇ ਦੋਸ਼ਾ ਦੀ ਜਾਂਚ ਮਗਰੋਂ ਪੁਲੀਸ ਨੇ ਸੁੱਖ ਗਿੱਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Advertisement
Advertisement
×