ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਅੰਮ੍ਰਿਤਸਰ-ਦਿੱਲੀ ਮਾਰਗ ਜਾਮ ਕੀਤਾ : The Tribune India

ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਅੰਮ੍ਰਿਤਸਰ-ਦਿੱਲੀ ਮਾਰਗ ਜਾਮ ਕੀਤਾ

ਵੱਡੀ ਗਿਣਤੀ ’ਚ ਕਿਸਾਨ ਟਰੈਕਟਰਾਂ ਟਰਾਲੀਆਂ ਲੈ ਕੇ ਪੁੱਜੇ

ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਅੰਮ੍ਰਿਤਸਰ-ਦਿੱਲੀ ਮਾਰਗ ਜਾਮ ਕੀਤਾ

ਸੜਕ ’ਤੇ ਧਰਨਾ ਦਿੰਦੇ ਹੋਏ ਕਿਸਾਨ।

ਜਸਬੀਰ ਸਿੰਘ ਚਾਨਾ

ਫਗਵਾੜਾ, 12 ਅਗਸਤ

ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ ’ਚ ਦਾਖ਼ਲ ਹੋ ਗਿਆ। ਅੱਜ ਕਿਸਾਨਾਂ ਨੇ ਅਤੇ ਹੁਸ਼ਿਆਪੁਰ ਰੋਡ ਅਤੇ ਨਕੋਦਰ ਰੋਡ ਦੀ ਆਵਾਜਾਈ ਠੱਪ ਕਰ ਦਿੱਤੀ ਹੈ। ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ’ਚ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਇੱਥੇ ਪੁੱਜ ਗਏ ਹਨ ਤੇ ਫਗਵਾੜਾ ਦੇ ਸ਼ੂਗਰ ਮਿੱਲ ਚੌਂਕ ’ਚ ਇੱਕ ਵਾਰ ਸਿੰਘੂ ਬਾਰਡਰ ਦੇ ਧਰਨੇ ਦੀਆਂ ਝਲਕੀਆਂ ਲੋਕਾਂ ਨੂੰ ਨਜ਼ਰ ਆ ਰਹੀਆ ਹਨ। ਅੱਜ ਕਿਸਾਨਾਂ ਵਲੋਂ 31 ਜਥੇਬੰਦੀਆਂ ਦੀ ਮੀਟਿੰਗ ਫਗਵਾੜਾ ਵਿਖੇ 2 ਵਜੇ ਸ਼ੁਰੂ ਹੋ ਰਹੀ ਹੈ।  

ਟਰੈਕਟਰ ਟਰਾਲੀਆਂ ਲੈ ਕੇ ਧਰਨੇ ਵਿੱਚ ਪਹੁੰਚੇ ਕਿਸਾਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਕੇਸਾਂ ਦੀ ਮੌਜੂਦਾ ਸਥਿਤੀ ਜਾਣਨ ਲਈ ਗ੍ਰਹਿ ਮੰਤਰੀ ਅੱਜ ਕਰਨਗੇ ਅਧਿਕਾਰੀਆ...

ਸ਼ਹਿਰ

View All