ਕੈਪਟਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ’ਚ ਐੱਸਐੱਫਜੇ ਦੇ ਪੰਨੂ ਖ਼ਿਲਾਫ਼ ਕੇਸ ਦਰਜ

ਕੈਪਟਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ’ਚ ਐੱਸਐੱਫਜੇ ਦੇ ਪੰਨੂ ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ, 31 ਅਗਸਤਪੰਜਾਬ ਪੁਲੀਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਪਾਬੰਦੀਸ਼ੁਦਾ ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (ਐੱਸਐੱਫਜੇ) ਦੇ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲੀਸ ਨੇ ਅੱਜ ਦੱਸਿਆ ਕਿ 28 ਅਗਸਤ ਨੂੰ ਐੱਸਐੱਫਜੇ ਦੇ ਫੇਸਬੁੱਕ ਪੇਜ 'ਤੇ ਪੋਸਟ ਕੀਤੇ ਗਏ ਵੀਡੀਓ ਰਾਹੀਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਪਿਛਲੇ ਮਹੀਨੇ ਹਿਮਾਚਲ ਪ੍ਰਦੇਸ਼ ਪੁਲੀਸ ਨੇ ਪੰਨੂ ਖ਼ਿਲਾਫ਼ ਰਾਜ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਧਮਕੀ ਦੇਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦੇ ਮੁੱਦੇ ’ਤੇ ਡਟੀਆਂ ਪੰਜਾਬ ਦੀਆਂ ਸਿਆਸੀ ਧਿਰਾਂ

ਬੀਐੱਸਐੱਫ ਦੇ ਮੁੱਦੇ ’ਤੇ ਡਟੀਆਂ ਪੰਜਾਬ ਦੀਆਂ ਸਿਆਸੀ ਧਿਰਾਂ

ਸਰਬ-ਪਾਰਟੀ ਮੀਟਿੰਗ ’ਚ ਕੇਂਦਰੀ ਨੋਟੀਫਿਕੇਸ਼ਨ ਤੇ ਖੇਤੀ ਕਾਨੂੰਨਾਂ ਵਿਰੁੱ...

ਪਹਿਲੀਆਂ ਸਰਕਾਰਾਂ ਨੇ ਸਿਹਤ ਢਾਂਚੇ ਵੱਲ ਧਿਆਨ ਨਹੀਂ ਦਿੱਤਾ: ਮੋਦੀ

ਪਹਿਲੀਆਂ ਸਰਕਾਰਾਂ ਨੇ ਸਿਹਤ ਢਾਂਚੇ ਵੱਲ ਧਿਆਨ ਨਹੀਂ ਦਿੱਤਾ: ਮੋਦੀ

ਪ੍ਰਧਾਨ ਮੰਤਰੀ ਵੱਲੋਂ ਯੂਪੀ ’ਚ ਨੌਂ ਮੈਡੀਕਲ ਕਾਲਜਾਂ ਦਾ ਉਦਘਾਟਨ

ਮੱਧ ਪ੍ਰਦੇਸ਼: ਬਜਰੰਗ ਦਲ ਵੱਲੋਂ ਵੈੱਬ ਸੀਰੀਜ਼ ਦੇ ਸੈੱਟ ’ਤੇ ਹੰਗਾਮਾ

ਮੱਧ ਪ੍ਰਦੇਸ਼: ਬਜਰੰਗ ਦਲ ਵੱਲੋਂ ਵੈੱਬ ਸੀਰੀਜ਼ ਦੇ ਸੈੱਟ ’ਤੇ ਹੰਗਾਮਾ

ਪ੍ਰਕਾਸ਼ ਝਾਅ ਦੀ ਸੀਰੀਜ਼ ’ਚ ਹਿੰਦੂ ਧਰਮ ਨੂੰ ਮਾੜੀ ਰੌਸ਼ਨੀ ’ਚ ਦਿਖਾਉਣ ਦ...

ਰਿਹਾਈ ਬਦਲੇ ਪੈਸੇ: ਐਨਸੀਬੀ ਵੱਲੋਂ ਵਿਜੀਲੈਂਸ ਜਾਂਚ ਦੇ ਹੁਕਮ

ਰਿਹਾਈ ਬਦਲੇ ਪੈਸੇ: ਐਨਸੀਬੀ ਵੱਲੋਂ ਵਿਜੀਲੈਂਸ ਜਾਂਚ ਦੇ ਹੁਕਮ

ਕਰੂਜ਼ ਡਰੱਗਜ਼ ਕੇਸ ਵਿੱਚ ਗਵਾਹ ਨੇ ਏਜੰਸੀ ਦੇ ਅਧਿਕਾਰੀ ਉੱਤੇ ਆਰੀਅਨ ਦੀ...

ਸ਼ਹਿਰ

View All