ਪਟਿਆਲਾ: ਲਹਿੰਦੇ ਤੇ ਚੜ੍ਹਦੇ ਪੰਜਾਬ ਦੀ ਮਕਬੂਲ ਲੇਖਿਕਾ ਸੁਲਤਾਨਾ ਬੇਗ਼ਮ ਨਮਿਤ ਰਖਾਏ ਗਏ ਸ੍ਰੀ ਅਖੰਡ ਪਾਠ ਦਾ ਭੋਗ 6 ਜੂਨ ਨੂੰ ਪੈਣਗੇ ਅਤੇ ਅੰਤਿਮ ਅਰਦਾਸ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਹੋਵੇਗੀ। ਇਹ ਜਾਣਕਾਰੀ ਉਨ੍ਹਾਂ ਦੇ ਪਤੀ ਅਵਤਾਰ ਸਿੰਘ ਰਾਣਾ ਨੇ ਦਿੱਤੀ। -ਪੱਤਰ ਪ੍ਰੇਰਕ