ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਵਿੱਚ ਚਾਰ ਐਸਐਸਪੀ ਸਣੇ ਪੰਜ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਨੇ ਅੱਜ ਚਾਰ ਸੀਨੀਅਰ ਪੁਲੀਸ ਸੁਪਰਡੈਂਟਾਂ ਸਣੇ ਪੰਜ ਆਈਪੀਐਸ ਅਧਿਕਾਰੀਆਂ ਦੇ ਨਵੇਂ ਤਾਇਨਾਤੀ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਸੁਹੈਲ ਕਾਸਿਮ ਮੀਰ ਜੋ ਬਟਾਲਾ ਦੇ ਐਸਐਸਪੀ ਸਨ, ਨੂੰ ਅੰਮ੍ਰਿਤਸਰ ਦਿਹਾਤੀ ਐਸਐਸਪੀ ਵਜੋਂ ਤਾਇਨਾਤ ਕੀਤਾ ਹੈ।...
Advertisement

ਪੰਜਾਬ ਸਰਕਾਰ ਨੇ ਅੱਜ ਚਾਰ ਸੀਨੀਅਰ ਪੁਲੀਸ ਸੁਪਰਡੈਂਟਾਂ ਸਣੇ ਪੰਜ ਆਈਪੀਐਸ ਅਧਿਕਾਰੀਆਂ ਦੇ ਨਵੇਂ ਤਾਇਨਾਤੀ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਸੁਹੈਲ ਕਾਸਿਮ ਮੀਰ ਜੋ ਬਟਾਲਾ ਦੇ ਐਸਐਸਪੀ ਸਨ, ਨੂੰ ਅੰਮ੍ਰਿਤਸਰ ਦਿਹਾਤੀ ਐਸਐਸਪੀ ਵਜੋਂ ਤਾਇਨਾਤ ਕੀਤਾ ਹੈ। ਮਹਿਤਾਬ ਸਿੰਘ ਨੂੰ ਐਸਐਸਪੀ ਬਟਾਲਾ ਵਜੋਂ ਤਾਇਨਾਤ ਕੀਤਾ ਗਿਆ ਹੈ, ਜਦੋਂ ਕਿ ਤੁਸ਼ਾਰ ਗੁਪਤਾ ਐਸਐਸਪੀ ਐਸਬੀਐਸ ਨਗਰ ਹੋਣਗੇ।

ਅਭਿਮਨਿਊ ਰਾਣਾ ਨੂੰ ਆਈਪੀਐਸ ਅਧਿਕਾਰੀ ਅਖਿਲ ਚੌਧਰੀ ਦੀ ਥਾਂ 'ਤੇ ਐਸਐਸਪੀ ਮੁਕਤਸਰ ਵਜੋਂ ਤਾਇਨਾਤ ਕੀਤਾ ਗਿਆ ਹੈ। ਅਖਿਲ ਚੌਧਰੀ ਨੂੰ ਨਾਰਕੋਟਿਕਸ ਟਾਸਕ ਫੋਰਸ ਦੇ ਸਹਾਇਕ ਇੰਸਪੈਕਟਰ ਜਨਰਲ ਆਫ਼ ਐਡਮਨਿਸਟ੍ਰੇਸ਼ਨ ਦਾ ਚਾਰਜ ਦਿੱਤਾ ਗਿਆ ਹੈ। ਪੀਟੀਆਈ

Advertisement

Advertisement
Show comments