ਵਿਧਾਨ ਸਭਾ ’ਚ ਹੰਗਾਮੇ ਬਾਅਦ ਸਪੀਕਰ ਨੇ ਅਕਾਲੀ ਵਿਧਾਇਕ ਬਾਕੀ ਦੇ ਬਜਟ ਸੈਸ਼ਨ ਲਈ ਮੁਅੱਤਲ ਕੀਤੇ, ਪੁਲੀਸ ਨੇ ਵਿਧਾਇਕ ਚੁੱਕ ਕੇ ਬਾਹਰ ਕੱਢੇ

ਵਿਧਾਨ ਸਭਾ ’ਚ ਹੰਗਾਮੇ ਬਾਅਦ ਸਪੀਕਰ ਨੇ ਅਕਾਲੀ ਵਿਧਾਇਕ ਬਾਕੀ ਦੇ ਬਜਟ ਸੈਸ਼ਨ ਲਈ ਮੁਅੱਤਲ ਕੀਤੇ, ਪੁਲੀਸ ਨੇ ਵਿਧਾਇਕ ਚੁੱਕ ਕੇ ਬਾਹਰ ਕੱਢੇ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 5 ਮਾਰਚ

ਸਦਨ ਵਿੱਚ ਹੰਗਾਮਾ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਦੇ ਬਾਕੀ ਬਜਟ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਸਪੀਕਰ ਰਾਣਾ ਕੇਪੀ ਸਿੰਘ ਨੇ ਸਾਰੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਬਾਅਦ ਵਿਧਾਨ ਸਭਾ ਵਿੱਚ ਹੰਗਾਮਾ ਹੋ ਗਿਆ। ਹੰਗਾਮੇ ਤੋਂ ਤੁਰੰਤ ਬਾਅਦ ਸਦਨ ਮੁਲਤਵੀ ਕਰ ਦਿੱਤਾ ਗਿਆ। ਹਾਲਾਂਕਿ ਅਕਾਲੀ ਦਲ ਦੇ ਵਿਧਾਇਕਾਂ ਨੇ ਬਾਹਰ ਜਾਣ ਤੋਂ ਇਨਕਾਰ ਕਰ ਦਿੱਤਾ ਅਤੇ ਸਦਨ ਦੇ ਵਿਚੋਂ ਵਿੱਚਧਰਨੇ 'ਤੇ ਬੈਠ ਗਏ। ਪੁਲੀਸ ਨੇ ਉਨ੍ਹਾਂ ਨੂੰ ਸਦਨ ਛੱਡਣ ਲਈ ਬੇਨਤੀ ਕੀਤੀ ਪਰ ਉਹ ਨਾ ਮੰਨੇ ਤੇ ਨਾਅਰੇਬਾਜ਼ੀ ਕਰਦੇ ਰਹੇ। ਇਸ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਨੂੰ ਚੁੱਕ ਕੇ ਬਾਹਰ ਕੱਢਿਆ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All