ਸਰਕਾਰ ਦੀ ਸ਼ਿਕਾਇਤ ਮਗਰੋਂ ਯੂਟਿਊਬ ਨੇ ਸਿੱਧੂ ਮੂਸੇਵਾਲਾ ਦੇ ਗੀਤ ਐੱਸਵਾਈਐੱਲ ਨੂੰ ਹਟਾਇਆ

ਸਰਕਾਰ ਦੀ ਸ਼ਿਕਾਇਤ ਮਗਰੋਂ ਯੂਟਿਊਬ ਨੇ ਸਿੱਧੂ ਮੂਸੇਵਾਲਾ ਦੇ ਗੀਤ ਐੱਸਵਾਈਐੱਲ ਨੂੰ ਹਟਾਇਆ

ਜੋਗਿੰਦਰ ਸਿੰਘ ਮਾਨ

ਮਾਨਸਾ, 26 ਜੂਨ

ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕੁੱਝ ਦਿਨ ਪਹਿਲਾਂ ਰਿਲੀਜ਼ ਹੋਏ ਨਵੇਂ ਗੀਤ ਐੱਸਵਾਈਐੱਲ ਨੂੰ ਸਰਕਾਰ ਦੀ ਸ਼ਿਕਾਇਤ ਬਾਅਦ ਯੂਟਿਊਬ ਨੇ ਹਟਾ ਦਿੱਤਾ ਹੈ। ਇਸ ਨੂੰ ਵੱਡੀ ਪੱਧਰ ਉਤੇ ਲੋਕਾਂ ਅਤੇ ਨੌਜਵਾਨਾਂ ਵਲੋਂ ਪਸੰਦ ਕੀਤਾ ਗਿਆ ਸੀ ਅਤੇ ਦੁਨੀਆ ਭਰ ਦੇ ਪੰਜਾਬੀਆਂ ਵਿੱਚ ਇਸ ਗੀਤ ਦੀ ਵੱਡੀ ਦਿਲਚਸਪੀ ਬਣੀ ਹੋਈ ਹੈ। ਹੁਣ ਇਸ ਗੀਤ ਨੂੰ ਯੂਟਿਊਬ ਉਪਰੋਂ ਹਟਾ ਦਿੱਤਾ ਗਿਆ ਹੈ ਅਤੇ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਭਾਰਤ ਸਰਕਾਰ ਦੇ ਕਹਿਣ ਉੱਤੇ ਹੀ ਇਸ ਗੀਤ ’ਤੇ ਹਟਾਇਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All