ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ, ਬਠਿੰਡਾ ਦੇ ਹਸਪਤਾਲ ’ਚ ਦਾਖ਼ਲ
ਬਠਿੰਡਾ, 10 ਮਾਰਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਬਠਿੰਡਾ ਦੇ ਜਿੰਦਲ ਹਾਰਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹੋਰ ਤਫਸੀਲ ਦੀ ਅਜੇ ਉਡੀਕ ਹੈ। ...
Advertisement
ਬਠਿੰਡਾ, 10 ਮਾਰਚ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਬਠਿੰਡਾ ਦੇ ਜਿੰਦਲ ਹਾਰਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਹੋਰ ਤਫਸੀਲ ਦੀ ਅਜੇ ਉਡੀਕ ਹੈ।
Advertisement
Advertisement