ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਨ ਤੋਂ ਭਾਰਤ ਲਿਆਂਦਾ
ਨਵੀਂ ਦਿੱਲੀ, 1 ਅਗਸਤ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ 'ਚ ਕਥਿਤ ਤੌਰ 'ਤੇ ਸ਼ਾਮਲ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਤੋਂ ਭਾਰਤ ਲਿਆਂਦਾ ਗਿਆ ਹੈ। ਇਸ ਦੀ ਪੁਸ਼ਟੀ ਦਿੱਲੀ ਪੁਲੀਸ ਨੇ ਕੀਤੀ ਹੈ। ...
Advertisement
Advertisement
ਨਵੀਂ ਦਿੱਲੀ, 1 ਅਗਸਤ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ 'ਚ ਕਥਿਤ ਤੌਰ 'ਤੇ ਸ਼ਾਮਲ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਤੋਂ ਭਾਰਤ ਲਿਆਂਦਾ ਗਿਆ ਹੈ। ਇਸ ਦੀ ਪੁਸ਼ਟੀ ਦਿੱਲੀ ਪੁਲੀਸ ਨੇ ਕੀਤੀ ਹੈ।
Advertisement