ਤਖ਼ਤ ਕੇਸਗੜ੍ਹ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸਰਕਾਰੀ ਸੁਰੱਖਿਆ ਵਾਪਸ ਕੀਤੀ

ਤਖ਼ਤ ਕੇਸਗੜ੍ਹ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸਰਕਾਰੀ ਸੁਰੱਖਿਆ ਵਾਪਸ ਕੀਤੀ

ਬੀਐੱਸ ਚਾਨਾ

ਸ੍ਰੀ ਅਨੰਦਪੁਰ ਸਾਹਿਬ, 28 ਮਈ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਬਾਅਦ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਅੱਜ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਨੇ ਆਪਣੀ ਸੁਰੱਖਿਆ ਵਿਚ ਤਾਇਨਾਤ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਨੂੰ ਅੱਜ ਆਪੋ-ਆਪਣੇ ਹੈੱਡ ਕੁਆਰਟਰਾਂ ’ਤੇ ਜਾਣ ਲਈ ਕਹਿ ਦਿੱਤਾ ਹੈ। ਇਸ ਸਬੰਧੀ ਗਿਆਨੀ ਰਘਬੀਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰੀ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ। ਉਹ ਸਵੈ-ਰੱਖਿਆ ਕਰਨ ਦੇ ਸਮਰੱਥ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All