DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Goindwal Sahib Drug Overdose Death: ਨਸ਼ੇ ਦੀ ਓਵਰਡੋਜ਼ ਕਾਰਨ 28 ਸਾਲਾ ਨੌਜਵਾਨ ਦੀ ਮੌਤ

ਨਹਿਰ ਕੰਢਿਉਂ ਲਾਸ਼ ਮਿਲੀ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਸਬ ਡਵੀਜ਼ਨ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਖਵਾਸਪੁਰ ਨਜ਼ਦੀਕ ਸਥਿਤ ਡੰਡਿਆਂ ਵਾਲੇ ਪੁਲ ’ਤੇ ਨਹਿਰ ਕੋਲ 28 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ।

ਜਾਣਕਾਰੀ ਅਨੁਸਾਰ ਉਕਤ ਨੌਜਵਾਨ ਦੀ ਮੌਤ ਨਸ਼ੇ ਦਾ ਟੀਕਾ ਲਾਉਣ ਕਾਰਨ ਹੋਈ ਹੈ। ਦੇਰ ਸ਼ਾਮ ਮੌਕੇ ’ਤੇ ਪਹੁੰਚੀ ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਮਾਮਲੇ ਬਾਬਤ ਜਾਂਚ ਆਰੰਭ ਦਿੱਤੀ ਹੈ।

Advertisement

ਮ੍ਰਿਤਕ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਖਵਾਸਪੁਰ ਮੋੜ ਫਤਿਆਬਾਦ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਨਸ਼ੇ ਕਰਨ ਦਾ ਆਦੀ ਹੋਣ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸਿਆ ਹੋਇਆ ਸੀ। ਇਸ ਸਬੰਧੀ ਪਰਿਵਾਰਕ ਮੈਂਬਰਾਂ ਦਾ ਅਜੇ ਤੱਕ ਕੋਈ ਸਪੱਸ਼ਟੀਕਰਨ ਸਾਹਮਣੇ ਨਹੀ ਆਇਆ।

Advertisement

ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਨੇ ਮਨਦੀਪ ਸਿੰਘ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement
×